Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਜ਼ਿਲ੍ਹਾ ਅਥਲੈਟਿਕ ਮੀਟ ਅੰਡਰ 17 ਸਾਲ ਸ਼ਾਨੋ-ਸ਼ੌਕਤ ਨਾਲ ਸੰਪੰਨ

ਪੱਖੋ ਕਲਾਂ ਜੋਨ ਨੇ ਹਾਸਲ ਕੀਤੀ ਓਵਰਆਲ ਟਰਾਫੀ

Sports News, Barnala

Web Admin

Web Admin

5 Dariya News

ਬਰਨਾਲਾ , 18 Nov 2023

ਸਰਦ ਰੁੱਤ ਸਕੂਲ ਖੇਡਾਂ ਤਹਿਤ ਜ਼ਿਲ੍ਹਾ  ਬਰਨਾਲਾ ਦੀ 2 ਰੋਜਾ ਅਥਲੈਟਿਕ ਮੀਟ ਅੱਜ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋ ਗਈ ਹੈ। ਇਸ ਅਥਲੈਟਿਕ ਮੀਟ ਦੀ ਓਵਰਆਲ ਟਰਾਫੀ ਜੋਨ ਪੱਖੋ ਕਲਾਂ ਦੇ ਖਿਡਾਰੀਆਂ ਨੇ ਜਿੱਤੀ ਹੈ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅਖੀਰਲੇ ਦਿਨ ਹੋਏ ਲੜਕਿਆਂ ਦੇ ਟ੍ਰਿਪਲ ਜੰਪ ਵਿੱਚ ਲਾਭਵੀਰ ਸਿੰਘ ਸਸਸ ਸਕੂਲ ਸੰਧੂ ਪੱਤੀ, ਕਰਨਵੀਰ ਸਿੰਘ ਸਹਸ ਠੂਲੇਵਾਲ ਤੇ ਜਸਕਰਨ ਸਿੰਘ ਸਹਸ ਭੱਠਲਾਂ, ਲੜਕੀਆਂ ਵਿੱਚੋਂ ਮਨਜੋਤ ਕੌਰ ਸਸਸ ਸਕੂਲ ਧੌਲਾ, ਸਿੱਧ ਭੋਇ ਸਕੂਲ ਰੂੜੇਕੇ ਕਲਾਂ ਤੇ ਕਿਰਨਦੀਪ ਕੌਰ ਸਹਸ ਜੰਗੀਆਣਾ, ਲੜਕਿਆਂ ਦੀ 5000 ਮੀਟਰ ਵਾਕ ਵਿੱਚੋਂ ਹਰਮਨਪ੍ਰੀਤ ਸਿੰਘ ਸਸਸ ਸਕੂਲ ਕੱਟੂ, ਗੁਰਦੀਪ ਸਿੰਘ ਸਸਸ ਸਕੂਲ ਬਡਬਰ ਤੇ ਹਰਮਨਜੋਤ ਸਿੰਘ ਸਸਸ ਸਕੂਲ ਭਦੌੜ, ਲੜਕੀਆਂ ਦੇ 3000 ਮੀਟਰ ਵਾਕ ਵਿੱਚੋਂ ਵਿਜੇ ਕੌਰ ਸਸਸ ਸਕੂਲ ਭਦੌੜ, ਜਸਮੀਤ ਕੌਰ ਸਸਸ ਸਕੂਲ ਢਿੱਲਵਾਂ ਤੇ ਰਮਨਪ੍ਰੀਤ ਕੌਰ ਸਹਸ ਭੈਣੀ ਜੱਸਾ, ਲੜਕਿਆਂ ਦੀ 800 ਮੀਟਰ ਦੌੜ ਵਿੱਚੋਂ ਬਲਰਾਜ ਸਿੰਘ ਸਸਸ ਸਕੂਲ ਖੁਡੀ ਕਲਾਂ, ਜਸ਼ਨਪ੍ਰੀਤ ਸਿੰਘ ਸਸਸ ਸਕੂਲ ਚੀਮਾਂ ਜੋਧਪੁਰ ਤੇ ਅਕਾਸ਼ਦੀਪ ਸਿੰਘ ਸਸਸ ਸਕੂਲ ਸ਼ਹਿਣਾ, ਲੜਕੀਆਂ ਵਿੱਚੋਂ ਨਵਜੋਤ ਕੌਰ ਲੌਂਗਪੁਰੀ ਸਕੂਲ ਪੱਖੋ ਕਲਾਂ, ਖੁਸ਼ਪ੍ਰੀਤ ਸਿੰਘ ਲੌਂਗਪੁਰੀ ਪੱਖੋ ਕਲਾਂ ਤੇ ਜੱਸੀ ਕੌਰ ਸਸਸ ਸਕੂਲ ਹਮੀਦੀ, ਲੜਕਿਆਂ ਦੀ 200 ਮੀਟਰ ਦੌੜ ਵਿੱਚੋਂ ਹਰਦੀਪ ਸਿੰਘ ਸਸਸ ਸ਼ਹਿਣਾ, ਲਾਭਵੀਰ ਸਿੰਘ ਸਸਸ ਸਕੂਲ ਸੰਧੂ ਪੱਤੀ ਤੇ ਗੁਰਕੀਰਤ ਸਿੰਘ ਗਰੀਨ ਫੀਲਡ ਦਾਨਗੜ੍ਹ, ਲੜਕੀਆਂ ਸੁਮਨ ਕੁਮਾਰੀ ਸਸਸ ਸਕੂਲ ਬਰਨਾਲਾ, ਹਰਮਨ ਕੌਰ ਸਹਸ ਦੀਵਾਨਾ ਤੇ ਸੁਖਪ੍ਰੀਤ ਕੌਰ ਸਸਸ ਸਕੂਲ ਪੱਖੋਕਲਾਂ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ।

ਇਸ ਮੌਕੇ ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਬਲਜਿੰਦਰ ਸਿੰਘ, ਅਵਤਾਰ ਸਿੰਘ, ਪਰਮਜੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ, ਭੁਪਿੰਦਰ ਸਿੰਘ, ਲਖਵੀਰ ਸਿੰਘ, ਗੁਰਜੀਤ ਸਿੰਘ, ਹਰਭਜਨ ਸਿੰਘ, ਬਲਕਾਰ ਸਿੰਘ, ਮਨਦੀਪ ਸਿੰਘ, ਰਮਨਦੀਪ ਸਿੰਘ, ਕੁਲਵਿੰਦਰ ਕੌਰ, ਗੁਰਚਰਨ ਸਿੰਘ, ਲਿਵਲੀਨ ਸਿੰਘ, ਅਮਨਦੀਪ ਕੌਰ, ਵਿਕਾਸ ਗੋਇਲ, ਕਮਲਪ੍ਰੀਤ ਕੌਰ, ਸਤਨਾਮ ਸਿੰਘ, ਰਾਜਵਿੰਦਰ ਕੌਰ, ਜਤਿੰਦਰ ਕੁਮਾਰ, ਮਨਜੀਤ ਸਿੰਘ, ਹਰਦੇਵ ਸਿੰਘ, ਅਮਰਜੀਤ ਸਿੰਘ, ਹਰਪਾਲ ਸਿੰਘ, ਰੁਪਿੰਦਰ ਕੌਰ, ਦਲਜੀਤ ਕੌਰ, ਰੇਸ਼ਮ ਸਿੰਘ, ਨਵਜੋਤ ਸਿੰਘ ਚਹਿਲ, ਪਰਮਜੀਤ ਕੌਰ, ਸੁਖਦੀਪ ਸਿੰਘ, ਸੱਤਪਾਲ ਸ਼ਰਮਾ, ਬਲਜਿੰਦਰ ਕੌਰ, ਕਮਲਦੀਪ ਸ਼ਰਮਾ, ਜਸਪ੍ਰੀਤ ਸਿੰਘ, ਦਿਨੇਸ਼ ਕੁਮਾਰ, ਦਲਜੀਤ ਸਿੰਘ, ਜਸਮੇਲ ਸਿੰਘ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਰਮਨਦੀਪ, ਅਮਰਜੀਤ ਸਿੰਘ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ।

 

Tags: Sports News , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD