Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਲਈ ਵਚਨਬੱਧ- ਜੱਸੀ ਸੋਹੀਆਂ ਵਾਲਾ

Jassi Sohian Wala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 23 Nov 2023

Last updated on: Nov 23, 2023, 00:00 IST

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਅੱਜ ਆਪਣੇ ਜ਼ਿਲ੍ਹਾ ਯੋਜਨਾ ਕਮੇਟੀ ਦਫਤਰ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚੋਂ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਨੂੰ ਹੱਲ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜਿਸ ਲਈ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਰੋਜ਼ਾਨਾਂ ਲੋਕਾਂ ਦੇ ਕੰਮਕਾਰ ਦਫਤਰਾਂ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਹੋ ਰਹੇ ਹਨ। 

ਉਹਨਾਂ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ ਜਿਸ ਤੋਂ ਹਰ ਵਰਗ ਦੇ ਲੋਕ ਖੁਸ਼ ਹਨ ਅਤੇ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਲੈ ਕੇ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਨੌਜਵਾਨਾਂ ਨੂੰ ਵੱਡੀ ਪੱਧਰ ‘ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਰ ਵਰਗ ਨੂੰ ਬਣਦੀਆ ਸਹੁਲਤਾਂ ਦਿੱਤੀਆਂ ਜਾ ਰਹੀਆ ਹਨ।

 

Tags: Jassi Sohian Wala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD