Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵਿਕਸਤ ਭਾਰਤ ਸੰਕਲਪ ਯਾਤਰਾ ਨੂੰ ਸਫਲ ਬਨਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib, Dr. Sanjeev Kumar

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 24 Nov 2023

Last updated on: Nov 24, 2023, 00:00 IST

ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਕਸਤ ਭਾਰਤ ਸੰਕਲਪ ਯਾਤਰਾ  ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯਾਤਰਾ ਨੂੰ ਸਫਲ ਬਨਾਉਣ ਲਈ ਤਾਲਮੇਲ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਕੋਈ ਸਮੱਸਿਆ ਪੇਸ਼  ਨਾ ਆਵੇ।ਉਹਨਾਂ ਦੱਸਿਆ ਕਿ ਇਸ ਵਿਕਸਤ ਭਾਰਤ ਸੰਕਲਪ ਯਾਤਰਾ ਦਾ ਮੁੱਖ ਮਕਸਦ ਸਰਕਾਰ ਵਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨਾ ਹੈ।

ਉਹਨਾਂ ਦੱਸਿਆ ਕਿ ਵਿਕਸਤ ਭਾਰਤ ਸੰਕਲਪ ਯਤਰਾ ਦੌਰਾਨ ਸਰਕਾਰ ਵਲੋਂ ਇਸ ਜਿ਼ਲ੍ਹੇ ਵਿੱਚ ਦੋ ਜਾਗਰੂਕ ਵੈਨਾਂ ਨੂੰ ਭੇਜਿਆ ਜਾ ਰਿਹਾ ਹੈ, ਜੋ ਜਿ਼ਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ  26 ਜਨਵਰੀ 2024 ਤੱਕ ਜਾਗਰੂਕ ਕਰੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਕੰਵਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮਨਮੋਹਨ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਡਾ. ਸੰਜੀਵ ਐਸ.ਡੀ.ਐਸ. ਮਲੋਟ, ਸ੍ਰੀਮਤੀ ਬਲਜੀਤ ਸਿੰਘ ਐਸ.ਡੀ.ਐਮ ਗਿੱਦੜਬਾਹਾ, ਸ੍ਰੀ ਗੁਰਪੀ੍ਰਤ ਸਿੰਘ ਮੁੱਖ ਖੇਤੀਬਾੜੀ ਅਫਸਰ ਵੀ ਮੌਜੂਦ ਸਨ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib , Dr. Sanjeev Kumar , Viksit Bharat Sankalp Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD