Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸਰੱਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੋਰਿੰਡਾ ਵਿਖੇ ਮਕਾਨ ਬਣਾ ਕੇ ਘਰ ਦੀ ਚਾਬੀ ਬੀਬੀ ਚਰਣਜੀਤ ਕੌਰ ਨੂੰ ਦਿਤੀ ਗਈ

5 Dariya News

5 Dariya News

5 Dariya News

ਮੋਰਿੰਡਾ , 24 Nov 2023

ਪ੍ਰੱਸਿਧ ਸਮਾਜਸੇਵੀ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾ ਦੀ ਲੜੀ ਤਹਿਤ ਅੱਜ ਮੋਰਿੰਡਾ ਚ ਬੀਬੀ ਚਰਨਜੀਤ ਕੌਰ ਦਾ ਮਕਾਨ ਜਿਹੜਾ ਕੀ ਜੁਲਾਈ ਵਿੱਚ ਹੜ੍ਹ ਦਾ ਪਾਣੀ ਆਉਣ ਕਾਰਨ ਡਿੱਗ ਗਿਆ ਸੀ।ਮੈਨੇਜਿੰਗ ਟਰੱਸਟੀ ਡਾ ਐਸ. ਪੀ. ਸਿੰਘ ਓਬਰਾਏ ਜੀ, ਸਤਨਾਮ ਸਿੰਘ ਅਤੇ ਰੋਪੜ ਜ਼ਿਲ੍ਹੇ ਦੇ ਪ੍ਰਧਾਨ ਜੇ ਕੇ ਜੱਗੀ ਉਹਨਾਂ ਦੀ ਸਮੂਹਿਕ ਟੀਮ ਮੈਂਬਰ ਅਤੇ ਇਲਾਕੇ ਦੇ ਲੋਕਾ ਵਲੋਂ ਬੀਬੀ ਨੂੰ ਦੋ ਕਮਰੇ ਤੇ ਇੱਕ ਰਸੋਈ ਬਣਾ ਕੇ ਅਜੱ ਪਰੀਵਾਰ ਨੂੰ ਘਰ ਦੀ ਚਾਬੀ ਦਿੱਤੀ ਗਈ ਹੈ ਅਤੇ ਰੋਪੜ ਵਿੱਚ ਹੋਰ ਵੀ ਮਕਾਨਾਂ ਦੇ ਮੁਰਮੰਤ ਜਾ ਉਸਾਰੀ ਦਾ ਕੰਮ ਜਲਦੀ ਹੀ ਟਰੱਸਟ ਵੱਲੋਂ ਸ਼ੁਰੂ ਕੀਤਾ ਜਾਵੇਗਾ।

ਕੇਂਦਰ ਸਰਕਾਰ ਵਲੋਂ ਹਰ ਸਾਲ ਸਕੂਲਾਂ ਤੋਂ ਕਰਵਾਏ ਜਾਂਦੇ ਯੂ- ਡਾਇਸ ( ਯੂਨੀਫਾਇਡ ਡਿਸਟ੍ਰਿਕਟ ਇਨਫਰਮੇਸ਼ਨ ਸਿਸਟਮ ਫਾਰ ਐਜੂਕੇਸ਼ਨ) ਨਾਂ ਦੇ ਸਰਵੇ ਵਿੱਚ ਇਸ ਸਾਲ ਤੋਂ ਵਿਦਿਆਰਥੀਆਂ ਦਾ ਬਲੱਡ ਗਰੁੱਪ ਭਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ । ਪੰਜਾਬ, ਹਿਮਾਚਲ ਅਤੇ ਹਰਿਆਣਾ ਵਿਚ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਵਿਦਿਆਰਥੀਆਂ ਦਾ ਬੱਲਡ ਗਰੁੱਪ ਪਤਾ ਕਰਨ ਵਾਲਾ ਟੈਸਟ ਇਸ ਸੰਸਥਾ ਵਲੋੰ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ।

ਟਰੱਸਟ ਵਲੋਂ ਸਕੂਲ਼ਾਂ ਅੰਦਰ ਆਪਣੇ ਲੈਬ ਟੈਕਨੀਸ਼ੀਅਨ ਭੇਜ ਕੇ ਲਖਾਂ ਵਿਦਿਆਰਥੀਆਂ ਦੇ ਇਹ ਟੈਸਟ ਕੀਤੇ ਜਾ ਚੁੱਕੇ ਹਨ ਅਤੇ ਲਖਾਂ ਵਿਦਿਆਰਥੀਆਂ ਦੇ ਟੈਸਟ ਹੋਰ ਕੀਤੇ ਜਾਣਗੇ।ਇਸ ਉਪਰਾਲੇ ਦੀ ਹਰ ਥਾਂ ਮਾਪਿਆਂ ਅਤੇ ਸਕੂਲ ਪ੍ਰਬੰਧਕਾ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ।ਇਸ ਮੋਕੇ ਤੇ ਟਰੱਸਟ ਦੇ ਪ੍ਰਧਾਨ ਜੇ.ਕੇ.ਜੱਗੀ ਮੈਬਂਰ  ਅਸ਼ਵਨੀ ਖੰਨਾ , ਸੁਖਦੇਵ ਸ਼ਰਮਾ, ਮਦਨ ਮੋਹਨ ਗੁਪਤਾ ਅਤੇ ਹੋਰ ਮੈਂਬਰ ਵੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD