Saturday, 18 May 2024

 

 

ਖ਼ਾਸ ਖਬਰਾਂ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ ਮਨਪ੍ਰੀਤ ਧਾਲੀਵਾਲ ਦੇ ਭਰਾ ਦੇ ਵਿਆਹ ਸਮਾਗਮ ਚ ਨਾਮੀ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਪ੍ਰੋਗਰਾਮ ਦੌਰਾਨ ਖਾਣ ਪੀਣ ਦੀਆਂ ਚੀਜ਼ਾਂ ਦੇ ਨਾਲ ਨਾਲ ਰੂਹ ਦੀ ਖੁਰਾਕ ਕਿਤਾਬਾਂ ਦੀ ਵੀ ਲਗਾਈ ਸਟਾਲ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਮਲੋਟ, ਸ਼੍ਰੀ ਮੁਕਤਸਰ ਸਾਹਿਬ , 26 Nov 2023

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ ਸ.ਮਨਪ੍ਰੀਤ ਸਿੰਘ ਧਾਲੀਵਾਲ ਦੇ ਭਰਾ ਸ.ਮਨਜੀਤ ਸਿੰਘ ਦਾ ਵਿਆਹ ਰਤਨਜੋਤ ਕੌਰ ਨਾਲ ਮਲੋਟ ਦੇ ਇਕ ਨਿੱਜੀ ਰਿਜ਼ਾਰਟ ਵਿਚ ਹੋਇਆ। ਪੇਸ਼ੇ ਵਜੋਂ ਦੋਨੋਂ ਬਠਿੰਡਾ ਵਿਖੇ ਬਤੌਰ ਲੈਕਚਰਾਰ ਸੇਵਾ ਨਿਭਾ ਰਹੇ ਹਨ। ਪੀ.ਆਰ .ਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਦੇ ਭਰਾ ਦੇ ਵਿਆਹ ਸਮਾਗਮ ਚ ਓਹਨਾਂ ਦੇ ਘਰ ਚ ਹੀ ਆਯੋਜਿਤ ਪ੍ਰੋਗਰਾਮ ਦੌਰਾਨ ਲਗਾਈਆ ਵੱਖ ਵੱਖ ਸਟਾਲਾਂ ਦੇ ਨਾਲ ਨਾਲ ਕਿਤਾਬਾਂ ਦੀ ਲਗਾਈ ਗਈ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਰਹੀ ।ਖਾਸ ਕਰ ਵਿਆਹ ਚ ਸ਼ਿਰਕਤ ਕਰਨ ਆਏ ਰਿਸ਼ਤੇਦਾਰਾਂ ਤੇ ਦੋਸਤਾਂ ਮਿੱਤਰਾਂ ਨੇ ਕਿਤਾਬਾਂ ਦੀ ਇਸ ਸਟਾਲ ਦਾ ਖੂਬ ਫਾਇਦਾ ਉਠਾਇਆ ।ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸੇਸ਼ ਤੌਰ ਤੇ ਪੁੱਜਕੇ ਇਸ ਨੇਕ ਕੰਮ ਦੀ ਪ੍ਰਸ਼ੰਸ਼ਾ ਕੀਤੀ ਗਈ ਤੇ ਪਰਿਵਾਰ ਨੂੰ  ਇਸ ਗੱਲ ਦੀ ਵਧਾਈ ਦਿੱਤੀ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੱਧੂ, ਵਿਧਾਇਕ ਸ਼੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ, ਨੌਜਵਾਨ ਆਗੂ ਲੱਖਾ ਸਿਧਾਣਾ, ਅਮੀਤ ਸਿੰਘ ਟਿੰਮਾ ਖੁੱਡੀਆਂ, ਗੁਰਪ੍ਰੀਤ ਕੌਰ ਸੰਧਵਾਂ ਧਰਮ ਪਤਨੀ ਕੁਲਤਾਰ ਸਿੰਘ ਸੰਧਵਾਂ,ਚੇਅਰਮੈਨ ਜਿਲਾ ਯੋਜਨਾ ਕਮੇਟੀ ਫਰੀਦਕੋਟ ਸੁਖਜੀਤ ਸਿੰਘ ਢਿੱਲਵਾਂ,ਚੇਅਰਮੈਨ ਜਿਲਾ ਯੋਜਨਾ ਕਮੇਟੀ ਮੁਕਤਸਰ ਸਾਹਿਬ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ ਗੁਰਤੇਜ ਸਿੰਘ ਖੋਸਾ,ਡਾ ਗਗਨਦੀਪ ਥਾਪਾ ਡਾਇਰੈਕਟਰ ਯੂਥ ਵੈੱਲਫੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ।

ਡਾ ਜਸਮਿੰਦਰ ਢਿੱਲੋ ਪੰਜਾਬ ਯੂਨੀਵਰਸਿਟੀ ਰਿਜਨਲ ਸੈਟਰ ਸ੍ਰੀ ਮੁਕਤਸਰ ਸਾਹਿਬ,ਡੀਈਓ ਬਠਿੰਡਾ (ਸੀ.ਸੈ) ਸ੍ਰੀ ਸਿਵਪਾਲ ਗੋਇਲਡੀਈਓ ਬਠਿੰਡਾ (ਐਲੀਮੈਟਰੀ) ਸ੍ਰੀਮਤੀ ਭੁਪਿੰਦਰ ਕੌਰ,ਸਾਬਕਾ ਵਿਧਾਇਕ ਰੋਪੜ ਅਮਰਜੀਤ ਸਿੰਘ ਸੰਦੋਆ,ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ, ਓ ਐਸ ਡੀ ਮਨਿੰਦਰ ਸਿੰਘ ਬਠਿੰਡਾ ਸਪੀਕਰ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਸਿੰਘ ਮੋਤੀ, ਸਪੀਕਰ ਵਿਧਾਨ ਸਭਾ ਦਫ਼ਤਰ ਚੋਂ ਹਰਮੀਤ ਸਿੰਘ ਧਾਮੀ, ਕੁਲਵਿੰਦਰ ਸਿੰਘ ਸੈਣੀ, ਨਿਰਮਲ ਭਗਤ, ਖੁਸ਼ਵਿੰਦਰ ਸਿੰਘ, ਬਾਬਾ ਫਰੀਦ ਸੰਸਥਾਵਾਂ ਬਠਿੰਡਾ ਦੇ ਚੇਅਰਮੈਨ ਗੁਰਮੀਤ ਸਿੰਘ ਧਾਲੀਵਾਲ, ਬਾਬਾ ਫਰੀਦ ਨਰਸਿੰਗ ਕਾਲਜ ਦੇ ਮਨਜੀਤ ਸਿੰਘ ਢਿੱਲੋ,ਡੀ ਪੀ ਆਰ ਓ ਗੁਰਦੀਪ ਸਿੰਘ ਮਾਨ,ਜਿਲਾ ਯੂਥ ਪ੍ਰਧਾਨ ਸੁਖਵੰਤ ਸਿੰਘ ਪੱਕਾ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ,ਲੋਕ ਗਾਇਕ ਹਰਿੰਦਰ ਸੰਧੂ, ਸੈਕਟਰੀ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਮਨਦੀਪ ਸਿੰਘ ਮੌਂਗਾ,ਸੁਖਵਿੰਦਰ ਸਿੰਘ ਬੱਬੂ ਗੋਬਿੰਦ ਐਗਰੀਕਲਚਰ,ਜਗਸੀਰ ਸਿੰਘ ਗਿੱਲ, ਜਗਤਾਰ ਸਿੰਘ ਖਾਰਾ,ਡਾਕਟਰ ਤੇਜਿੰਦਰਪਾਲ ਸਿੰਘ ਲੁਧਿਆਣਾ, ਮਨੀ ਰਾਮ ਬਲਵੰਤ ਰਾਏ ਲੁਧਿਆਣਾ, ਹਿਮਾਂਸ਼ੂ ਅਜਮਾਨੀ,ਗੁਰਚਰਨ ਸਿੰਘ ਨਾਇਬ ਤਹਿਸੀਲਦਾਰ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD