Thursday, 16 May 2024

 

 

ਖ਼ਾਸ ਖਬਰਾਂ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ

 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 01 Dec 2023

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੋਰਡ ਦੀਆਂ ਫਰਵਰੀ/ ਮਾਰਚ-2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਮੁੱਖ ਉਦੇਸ਼ ਨਾਲ  'ਮਿਸ਼ਨ 100%: ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ।

ਇਸ ਮਿਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਤੇ ਕੰਮ ਕਰ ਰਹੇ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਸਕੂਲ ਮੁੱਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਸਮੂਹਿਕ ਯਤਨਾਂ ਨਾਲ 100% ਪਾਸ ਪ੍ਰਤੀਸ਼ਤਤਾ ਨੂੰ ਇੱਕ ਯੋਜਨਾਬੱਧ ਤਰੀਕੇ ਨਾਲ ਪ੍ਰਾਪਤ ਕਰਨ ਲਈ ਇੱਕ ਮਿਸ਼ਨ ਦੇ ਰੂਪ ਵਿੱਚ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਵਰ੍ਹੇ ਵੀ ਮਿਸ਼ਨ 100% ਚਲਾਇਆ ਗਿਆ ਸੀ, ਜਿਸ ਦੇ ਬਹੁਤ ਸਾਰਥਕ ਨਤੀਜੇ ਨਿਕਲੇ ਸਨ। 

ਅੱਜ ਦੇ ਇਸ ਸਮਾਗਮ ਵਿੱਚ ਸਕੂਲ ਸਿਖਿਆ ਸਕੱਤਰ ਕਮਲ ਕਿਸ਼ੋਰ ਯਾਦਵ,ਸ਼ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ, ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਅਵਿਕੇਸ਼ ਗੁਪਤਾ ਤੋਂ ਇਲਾਵਾ  ਬਲਵਿੰਦਰ ਸਿੰਘ ਸੈਣੀ ਸਟੇਟ ਨੋਡਲ ਅਫਸਰ ਮਿਸ਼ਨ 100% ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿਖਿਆ ਵਿਨੈ ਬੁਬਲਾਨੀ ,ਡਾਇਰੈਕਟਰ ਸਕੂਲ ਸਿਖਿਆ ਸੈਕੰਡਰੀ ਸੰਜੀਵ ਸ਼ਰਮਾ,ਡਾਇਰੈਕਟਰ ਸਕੂਲ ਸਿਖਿਆ ਐਲੇਮੈਂਟਰੀ ਸਤਨਾਮ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾਕਟਰ ਮਨਿੰਦਰ ਸਿੰਘ ਸਰਕਾਰੀਆ , ਡਾਕਟਰ ਰਮਿੰਦਰਜੀਤ ਕੌਰ ,ਡਾਕਟਰ ਨਵਨੀਤ  ਤੋਂ ਇਲਾਵਾ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ,ਉਪ ਜਿਲ੍ਹਾ ਸਿੱਖਿਆ ਅਫਸਰ , ਡਾਈਟ ਪ੍ਰਿੰਸੀਪਲ,ਬੀ.ਐਨ.ਓ.  ਅਤੇ ਬੀਤੇ ਵਰ੍ਹੇ ਵਧੀਆ ਨਤੀਜੇ ਦੇਣ ਵਾਲੇ ਸਕੂਲ ਮੁਖੀ ਅਤੇ ਸਕੂਲ ਅਧਿਆਪਕ  ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD