Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਵਿਭਾਗ ਤਰਨਤਾਰਨ ਵਲੋਂ ਵਿਸ਼ਵ ਏਡਜ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ

Health, Civil Surgeon, Tarn Taran, World Aids day

Web Admin

Web Admin

5 Dariya News

ਤਰਨ ਤਾਰਨ , 01 Dec 2023

Last updated on: Dec 01, 2023, 00:00 IST

ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਜੀ ਦੀ ਪ੍ਰਧਾਨਗੀ ਹੇਠ ਅਨੈਕਸੀ ਹਾਲ ਤਰਨਤਾਰਨ ਵਿਖੇ, ਵਿਸ਼ਵ ਏਡਜ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ  ਨੇ ਕਿਹਾ ਕਿ ਐਚ.ਆਈ.ਵੀ./ਏਡਜ ਸੰਬਧੀ ਜਾਣਕਾਰੀ ਅਤੇ ਸਾਵਧਾਨੀ ਹੀ ਇਸਦਾ ਦਾ ਇਲਾਜ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਦੇ ਕੋਈ ਵੀ ਲੱਛਣ ਨਜਰ ਆਉਣ ਤਾਂ ਉਹ ਤੁਰੰਤ ਨਜਦੀਕੀ ਸਰਕਾਰੀ ਹਸਪਤਾਲ ਜਾਂ ਆਈ.ਸੀ.ਟੀ.ਸੀ. ਸ਼ੈਂਟਰ ਤੇ ਜਾ ਕੇ ਆਪਣੀ ਜਾਂਚ ਕਰਵਾ ਕੇ, ਏ.ਆਰ.ਟੀ ਸੈਂਟਰ ਤੋਂ ਆਪਣਾਂ ਇਲਾਜ ਕਰਵਾ ਸਕਦਾ ਹੈ। 

ਇਹਨਾਂ ਸੈਂਟਰਾਂ ਵਿਚ ਮੁਫਤ ਜਾਂਚ, ਇਲਾਜ ਅਤੇ ਕੌਸਲਿਗ ਕੀਤੀ ਜਾਂਦੀ ਹੈ ਅਤੇ ਮਰੀਜ ਦਾ ਨਾਮ- ਪਤਾ ਅਤੇ ਰਿਕਾਰਡ ਗੁਪਤ ਰਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਏਡਜ ਦੇ ਮਰੀਜਾ ਨਾਲ ਬਿਨਾਂ ਕਿਸੇ ਭੇਦ ਭਾਵ ਦੇ ਪੇਸ਼ ਆਉਣਾ ਚਾਹੀਦਾ ਹੈ ਅਤੇ ਉਹਨਾਂ ਦੇ ਇਲਾਜ ਵਿਚ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਡਾ ਸੁਨੈਨਾ ਵਲੋਂ ਲੋਕਾਂ ਨੂੰ ਏਡਜ ਦੇ ਕਾਰਣ, ਲੱਛਣ ਅਤੇ ਬਚਾਓ ਸੰਬਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। 

ਇਸ ਅਵਸਰ ਤੇ  ਜਿਲਾ੍ਹ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀ ਬਾਲਾ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲਜੀਤ ਸਿੰਘ, ਜਿਲਾ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ, ਜਿਲਾ੍ਹ ਐਮ.ਈ.ਆਈ ਓ. ਅਮਰਦੀਪ ਸਿੰਘ ਡਾ ਰਿਪੂਦਮਨ ਸਿੰਘ, ਸੰਦੀਪ ਸਿੰਘ, ਦੀਪੀਕਾ ਸ਼ਰਮਾਂ, ਕਰਮਜੀਤ ਕੌਰ, ਮਨਹਾਸ ਅਰੋੜਾ, ਮਮਤਾ ਸ਼ਰਮਾ ਅਤੇ ਸਮੂਹ ਸਟਾਫ ਹਾਜਰ ਸਨ।

 

Tags: Health , Civil Surgeon , Tarn Taran , World Aids day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD