Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲੀ ਦਲ ਦੇ ਆਈਟੀ ਵਿੰਗ ਦਾ ਪ੍ਰਧਾਨ ਕੇਵਲ ਸਿੰਘ ਦਾ ਆਪ 'ਚ ਕੀਤਾ ਸਵਾਗਤ

ਆਪ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਖੁਸ਼-ਜੌੜਾਮਾਜਰਾ, ਵਿਧਾਇਕ ਕੁਲਵੰਤ ਸਿੰਘ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਘੱਗਾ/ਪਾਤੜਾਂ , 02 Dec 2023

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਕੇਵਲ ਸਿੰਘ ਜੌੜਾਮਾਜਰਾ ਵੱਲੋਂ ਸ੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਖੁਸ਼ ਹੋ ਕੇ ਆਪ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨ ਉਨ੍ਹਾਂ ਦੀ ਪਾਰਟੀ ਨਾਲ ਜੁੜ ਰਹੇ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਥੋੜੇ ਜਿਹੇ ਕਾਰਜਕਾਲ ਵਿੱਚ ਹੀ 40 ਹਜਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੈਰਿਟ 'ਤੇ ਪ੍ਰਦਾਨ ਕੀਤੀਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੀ ਦੇਸ਼ ਤੇ ਖਾਸ ਕਰਕੇ ਪੰਜਾਬ ਵਿੱਚ ਰੋਜ਼ਗਾਰ ਤੇ ਉਚ ਵਿੱਦਿਆ ਦੇ ਮੌਕੇ ਪ੍ਰਦਾਨ ਕਰਨ ਲਈ ਵਿਸ਼ੇਸ਼ ਨੀਤੀਆਂ ਬਣਾਈਆਂ ਹਨ, ਜਿਸ ਕਰਕੇ ਹਰ ਵਰਗ ਖੁਸ਼ ਹੈ। ਜੌੜਾਮਾਜਰਾ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਨੂੰ ਹੁਣ ਕੋਈ ਮੁੱਦਾ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਦੇ ਆਗੂ ਹੀ ਇਨ੍ਹਾਂ ਨੂੰ ਅਲਵਿਦਾ ਆਖ ਰਹੇ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਲੋਕ ਹੁਣ ਮੂੰਹ ਨਹੀਂ ਲਗਾ ਰਹੇ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਪ੍ਰੇਰਣਾ ਨਾਲ ਆਪ 'ਚ ਸ਼ਾਮ ਹੋਇਆ ਨੌਜਵਾਨ ਆਗੂ ਕੇਵਲ ਸਿੰਘ ਲੋਕਾਂ ਨਾਲ ਜੁੜਿਆ ਨੌਜਵਾਨ ਹੈ, ਇਸ ਨੂੰ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕੇਵਲ ਸਿੰਘ ਨੇ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੇਤਨ ਸਿੰਘ ਜੌੜਾਮਾਜਰਾ ਤੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। 

ਐਮ.ਐਲ.ਏ. ਕੁਲਵੰਤ ਸਿੰਘ ਨੇ ਵੀ ਕੇਵਲ ਸਿੰਘ ਦਾ ਸਵਾਗਤ ਕੀਤਾ। ਇਸ ਮੌਕੇ ਦਲਬੀਰ ਸਿੰਘ ਗਿੱਲ ਯੂ.ਕੇ., ਬਲਕਾਰ ਸਿੰਘ ਗੱਜੂਮਾਜਰਾ, ਆਪ ਆਗੂ ਮਹਿੰਗਾ ਸਿੰਘ ਸੇਲਵਾਲ, ਮਦਨ ਲਾਲ, ਲਖਵਿੰਦਰ ਸਿੰਘ ਬਾਦਸ਼ਾਹਪੁਰ, ਹਰਦੀਪ ਸਿੰਘ ਸ਼ਾਹਪੁਰ, ਦਰਸ਼ਨ ਕਕਰਾਲਾ, ਸੁਰਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਸ਼ੇਰਗੜ੍ਹ ਵੀ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD