Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ

 

ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਆਰਮੀ ਲਾਅ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ

Banwari Lal Purohit, Banwarilal Purohit, Governor of Punjab, Punjab Governor, Punjab Raj Bhavan

Web Admin

Web Admin

5 Dariya News

ਐਸ.ਏ.ਐਸ.ਨਗਰ , 02 Dec 2023

ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂ ਟੀ ਚੰਡੀਗੜ੍ਹ, ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਆਯੋਜਿਤ 9ਵੀਂ ਕਨਵੋਕੇਸ਼ਨ ਦੌਰਾਨ ਆਰਮੀ ਇੰਸਟੀਚਿਊਟ ਆਫ ਲਾਅ, ਮੋਹਾਲੀ ਦੇ ਲਗਭਗ 100 ਬੀਏ ਐਲਐਲਬੀ ਅਤੇ ਐਲਐਲਐਮ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਰਾਜਪਾਲ ਪੰਜਾਬ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਵੱਲੋਂ ਕਾਲਜ ਲਈ ਕੀਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਲੋੜਵੰਦ ਲੋਕਾਂ ਲਈ ਆਸ ਦੀ ਕਿਰਨ ਵਜੋਂ ਕੰਮ ਕਰਨ ਅਤੇ ਸਾਧਨ ਵਿਹੂਣੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਮੌਜੂਦ ਮਹਿਮਾਨ ਲੈਫਟੀਨੈਂਟ ਜਨਰਲ ਐਮ ਕੇ ਕਟਿਆਰ, ਏ.ਵੀ.ਐਸ.ਐਮ., ਜੀਓਸੀ-ਇਨ-ਸੀ, ਪੱਛਮੀ ਕਮਾਂਡ ਅਤੇ ਪੈਟਰਨ-ਇਨ-ਚੀਫ਼, ਏ.ਆਈ.ਐਲ ਅਤੇ ਪ੍ਰੋ (ਡਾ.) ਅਰਵਿੰਦ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਉੱਤਮਤਾ ਪੁਰਸਕਾਰ ਪ੍ਰਦਾਨ ਕੀਤੇ। ਇਸ ਮੌਕੇ (2017-22 ਬੈਚ) ਦੇ ਨਿਸ਼ਾਂਤ ਤਿਵਾਰੀ ਨੂੰ ਸੀਐਮ ਅਵਾਰਡ ਅਤੇ (2017-22 ਬੈਚ) ਦੀ ਆਕ੍ਰਿਤੀ ਗੁਪਤਾ ਨੂੰ ਚੀਫ਼ ਆਫ਼ ਦਾ ਆਰਮੀ ਸਟਾਫ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। 

ਇਸ ਤੋਂ ਇਲਾਵਾ (2018-23 ਬੈਚ) ਦੀ ਸੌਮਿਆ ਧਿਆਨੀ ਨੂੰ ਸੀਐੱਮ ਅਵਾਰਡ ਅਤੇ (2018-23 ਬੈਚ) ਦੇ ਦੇਵਯਾਂਗ ਬਾਹਰੀ ਨੂੰ ਚੀਫ਼ ਆਫ਼ ਦਾ ਆਰਮੀ ਸਟਾਫ਼ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ। ਸਾਲ 2019-20, 2020-21, 2021-22 ਬੈਚਾਂ ਦੇ ਐਲਐਲਐਮ ਟਾਪਰਾਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD