Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇਨਵੈਸਟ ਪੰਜਾਬ ਤਹਿਤ ਲੁਧਿਆਣਾ 'ਚ ਕਾਹਲੋਂ ਡਿਵੈਲਪਰਜ ਵਲੋਂ 66 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਜਲਦ ਸ਼ੁਰੂਆਤ

1500 ਤੋਂ ਵੱਧ ਲੋਕਾਂ ਨੂੰ ਮਿਲੇਗਾ ਰੋਜ਼ਗਾਰ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab, Jeewan Singh Sangowal

Web Admin

Web Admin

5 Dariya News

ਲੁਧਿਆਣਾ , 03 Dec 2023

Last updated on: Dec 03, 2023, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਦੇ ਚਲਦਿਆਂ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਇਨਵੈਸਟ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਕੰਪਨੀਆਂ ਦੇ ਨਾਲ ਰਾਬਤਾ ਕਰਕੇ ਪੰਜਾਬ ਵਿੱਚ ਨਿਵੇਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਕਾਹਲੋਂ ਡਿਵੈਲਪਰਜ ਵਲੋਂ ਲੁਧਿਆਣਾ ਵਿੱਚ 66 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਸੇ ਪ੍ਰੋਜੈਕਟ ਅਧੀਨ ਸਿੱਧਵਾਂ ਨਹਿਰ ਦੇ ਲੁਹਾਰਾ ਪੁੱਲ ਨੇੜੇ ਇੱਕ ਨਵੇਂ ਪੁੱਲ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ 'ਤੇ ਕਰੀਬ ਢਾਈ ਕਰੋੜ ਰੁਪਏ ਦੀ ਲਾਗਤ ਆਵੇਗੀ, ਦਾ ਵੈਲਕਮ ਰਿਟਾਇਰਡ ਕਰਨਲ ਹਰਬੰਤ ਸਿੰਘ ਕਾਹਲੋ ਵੱਲੋਂ ਕੀਤਾ ਗਿਆ। ਇਸ ਦਾ ਰਸਮੀ ਤੌਰ 'ਤੇ ਨੀਂਹ ਪੱਥਰ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਰੱਖਿਆ ਗਿਆ।

ਇਸ ਮੌਕੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਗੁਰਮੇਲ ਸਿੰਘ ਚੇਅਰਮੈਨ ਸੰਗਰੂਰ ਤੋਂ ਇਲਾਵਾ ਸ਼ਹਿਰ ਦੀਆਂ ਨਾਮਵਰਕ ਸ਼ਖਸ਼ੀਅਤਾਂ ਵੀ ਮੌਜੂਦ ਰਹੀਆਂ। ਇਸ ਮੌਕੇ ਬੋਲਦਿਆਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਹਲਕਾ ਗਿੱਲ ਵਿੱਚ ਇਹ ਪਹਿਲਾ ਇਨਵੈਸਟਰ ਪ੍ਰੋਜੈਕਟ ਹੈ ਜਿਸ ਦੀ ਸ਼ੁਰੂਆਤ ਹੋਣ ਜਾ ਰਹੀ ਹੈ।

ਉਨ੍ਹਾਂ ਲੁਹਾਰਾ ਨਜ਼ਦੀਕ ਨਵੇਂ ਬਣਨ ਜਾ ਰਹੇ ਢਾਈ ਕਰੋੜ ਦੀ ਲਾਗਤ ਵਾਲੇ ਪੁੱਲ ਦਾ ਉਦਘਾਟਨ ਕਰਦਿਆਂ ਕਿਹਾ ਕਿ ਕਈ ਵੱਡੀਆਂ ਕੰਪਨੀਆਂ ਪੰਜਾਬ ਦੇ ਵਿੱਚ ਜਿੱਥੇ ਨਿਵੇਸ਼ ਕਰ ਰਹੀਆਂ ਨੇ ਉੱਥੇ ਇਸ ਕਮਰਸ਼ੀਅਲ ਪ੍ਰੋਜੈਕਟ ਦੇ ਸਥਾਪਤ ਹੋਣ ਨਾਲ 1500 ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮਿਲੇਗਾ। ਉਹਨਾਂ ਕਿਹਾ ਕਿ 45 ਦਿਨਾਂ ਵਿੱਚ ਇਸ ਪੁੱਲ ਨੂੰ ਮੁਕੰਮਲ ਤਿਆਰ ਕਰਕੇ ਲੋਕਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਵੀ ਇਸ ਪੁੱਲ ਦੇ ਜ਼ਰੀਏ ਕਾਫੀ ਸਹੂਲਤ ਮਿਲੇਗੀ।

ਇਸ ਪ੍ਰੋਜੈਕਟ ਦੇ ਪ੍ਰਬੰਧਕ ਗੁਰਬੀਰ ਸਿੰਘ ਕਾਹਲੋ ਨੇ ਕਿਹਾ ਕਿ ਵਿਦੇਸ਼ੀ ਤਰਜ ਤੇ ਇਸ ਪ੍ਰੋਜੈਕਟ ਨੂੰ ਇੱਥੇ ਲਿਆਂਦਾ ਗਿਆ ਹੈ ਜੋ ਕਮਰਸ਼ੀਅਲ ਹੈ ਅਤੇ ਲੁਧਿਆਣਾ ਦੇ ਲੋਕਾਂ ਨੂੰ ਕਾਫੀ ਰੋਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ 20 ਦਸੰਬਰ ਤੋਂ ਇਸ ਪੁੱਲ ਦੀ ਸ਼ੁਰੂਆਤ ਹੋਵੇਗੀ ਅਤੇ ਇਹ ਪੁਲ 40 ਫੁੱਟ ਚੌੜਾ ਹੋਵੇਗਾ।

ਇਸ ਮੌਕੇ ਅਜੇਪਾਲ ਸਿੰਘ, ਰੋਮਨ ਕਾਹਲੋਂ, ਸਤਿੰਦਰ ਸਿੰਘ ਚੱਠਾ ਧੂਰੀ, ਮਾਓ ਹਰਰਤਨਵੀਰ ਸਿੰਘ ਘੁੰਮਣ, ਗੁਰਮੇਲ ਸਿੰਘ ਅੜੈਚਾਂ, ਸੈਂਟਰਲ ਬੈਂਕ ਦੇ ਜਨਰਲ ਮੈਨੇਜਰ ਸ਼ੀਸ਼ ਰਾਮ, ਰਾਜੀਵ ਸ਼ਰਮਾ ਰੀਜਨਲ ਮੈਨੇਜਰ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਗਗਨਦੀਪ ਸਿੰਘ ਸਰਪੰਚ ਬ੍ਰਹਮਜਰਾ, ਮਾਸਟਰ ਹਰੀ ਸਿੰਘ, ਵਿਕਰਮਜੀਤ ਸਿੰਘ, ਸਤਪਾਲ ਸਿੰਘ ਲੁਹਾਰਾ ਸਾਬਕਾ ਕੌਂਸਲਰ, ਸ਼ਿੰਗਾਰਾ ਸਿੰਘ ਦਾਦ, ਨੀਲਮ ਲਖਨਪਾਲ, ਡਾਕਟਰ ਸਰਬਜੀਤ ਸਿੰਘ ਨਾਰੰਗਵਾਲ ਨਾਈਟ ਐਂਗਲ ਨਰਸਿੰਗ ਕਾਲਜ, ਸਰਬਜੀਤ ਗਰੀਨ ਵਰਲਡ, ਲਾਡੀ ਸੰਗੋਵਾਲ, ਜਸਵਿੰਦਰ ਸਿੰਘ, ਪ੍ਰਭਜੋਤ ਸਿੰਘ ਲਾਡੀ, ਸੁਰਜੀਤ ਸਿੰਘ ਧਮੀਜਾ, ਰਵੀ ਝਾਮਟ, ਬਲਰਾਜ ਸਿੰਘ ਸੋਨੂੰ, ਪਰਮਿੰਦਰ ਸਿੰਘ ਲਲਤੋਂ, ਬਲਾਕ ਪ੍ਰਧਾਨ ਮਨਜੀਤ ਸਿੰਘ ਬੁਟਾਹਰੀ ਸਾਹਿਬ, ਜੀ ਸਿੰਘ, ਸਾਬੀ, ਸੋਨੀ ਗਿੱਲ, ਸੁਖਬੀਰ ਸਿੰਘ ਕਾਲਾ ਸਾਬਕਾ ਕੌਂਸਲਰ, ਜਸਵੰਤ ਸਿੰਘ ਛਾਪਾ, ਇੰਦਰਜੀਤ ਸਿੰਘ ਬੋਪਾਰਾਏ, ਮਨਜੀਤ ਸਿੰਘ ਗਿੱਲ ਕਨੇਡਾ, ਹਰਦੇਵ ਗਰੇਵਾਲ ਕਨੇਡਾ, ਆਰਕੀਟੈਕਟ ਸੋਨੀਕਾ, ਰਾਜਦੀਪ ਸਿੰਘ ਇੰਜੀਨੀਅਰ, ਪ੍ਰਵੀਨ ਕੁਮਾਰ ਨਾਇਬ ਤਹਿਸੀਲਦਾਰ ਵੀ ਹਾਜ਼ਰ ਸਨ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab , Jeewan Singh Sangowal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD