Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੰਜਾਬ ਵਪਾਰਕ ਕਮਿਸ਼ਨ ਦੇ ਨਵਨਿਯੁਕਤ ਮੈਂਬਰ ਵਿਨੀਤ ਵਰਮਾ ਨੇ ਪੰਜਾਬ ਦੇ ਵਪਾਰੀਆਂ ਦੀ ਬਿਹਤਰੀ ਲਈ ਵਚਨਬੱਧਤਾ ਦੁਹਰਾਈ

ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ

AAP, Aam Aadmi Party, Aam Aadmi Party Punjab, AAP Punjab, S.A.S Nagar, Mohali

5 Dariya News

5 Dariya News

5 Dariya News

ਐਸ.ਏ.ਐਸ.ਨਗਰ , 04 Dec 2023

Last updated on: Dec 04, 2023, 00:00 IST

ਮੋਹਾਲੀ ਸਥਿਤ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਟਰੇਡਰਜ਼ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ਲਈ ਧੰਨਵਾਦ ਕੀਤਾ ਹੈ। ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਵਰਮਾ ਨੇ ਕਿਹਾ ਕਿ ਉਹ ਸੂਬੇ ਦੇ ਵਪਾਰੀਆਂ ਦੀ ਬਿਹਤਰੀ ਲਈ ਕੰਮ ਕਰਨਗੇ। 

ਉਨ੍ਹਾਂ ਭਰੋਸਾ ਦਿਵਾਇਆ ਕਿ ਕਮਿਸ਼ਨ ਵਪਾਰੀਆਂ ਦਾ ਸਮਰਥਨ ਕਰੇਗਾ ਤਾਂ ਜੋ ਪੰਜਾਬ ਉਨ੍ਹਾਂ ਨੂੰ ਨਿਵੇਸ਼ ਲਈ ਸਭ ਤੋਂ ਢੁਕਵੀਂ ਥਾਂ ਵਜੋਂ ਸੇਵਾ ਦੇ ਸਕੇ। ਉਨ੍ਹਾਂ ਵਪਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਕਿਸੇ ਵੀ ਸਮੇਂ ਐਸ.ਸੀ.ਐੱਫ਼ ਨੰਬਰ 72, ਫੇਜ਼ 2, ਮੋਹਾਲੀ ਵਿਖੇ ਉਨ੍ਹਾਂ ਕੋਲ ਆ ਸਕਦੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਸੂਬੇ ਨੂੰ ਵਧੇਰੇ ਲਾਹੇਵੰਦਾ ਵਪਾਰਕ ਸੂਬਾ ਬਣਾਉਣ ਲਈ ਸੁਝਾਅ ਵੀ ਪ੍ਰਾਪਤ ਕੀਤੇ ਜਾ ਸਕਣ।

 

Tags: AAP , Aam Aadmi Party , Aam Aadmi Party Punjab , AAP Punjab , S.A.S Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD