Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟਾਂਡਾ ਪੁਲਿਸ ਵੱਲੋਂ ਲੁੱਟਾਂ ਖੋਹ ਕਰਨ ਵਾਲਾ ਇਕ ਦੋਸ਼ੀ ਗ੍ਰਿਫਤਾਰ

Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 04 Dec 2023

Last updated on: Dec 04, 2023, 00:00 IST

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ੍ਰੀ ਸੁਰੇਂਦਰ ਲਾਂਬਾ ਆਈਪੀਐਸ ਜੀ ਨੇ ਦੱਸਿਆ ਕਿ ਜਿਲੇ ਅੰਦਰ ਨਸ਼ਾ, ਲੁੱਟਾਂ ਖੋਹਾਂ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿੱਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਐਸਪੀ (ਤਫਤੀਸ਼) ਹੁਸ਼ਿਆਰਪੁਰ, ਸ੍ਰੀ ਕੁਲਵੰਤ ਸਿੰਘ ਡੀ.ਐਸ.ਪੀ ਸਬ-ਡਵੀਜਨ ਟਾਡਾ ਅਤੇ ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਜੀ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿੱਚ ਲੁੱਟਾ ਖੋਹਾਂ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ, ਉਪਰਾਲੇ ਕੀਤੇ ਜਾ ਰਹੇ ਸਨ। 

ਜਿਸ ਦੌਰਾਨ ਮਿਤੀ 03- 12-2023 ਨੂੰ ਏਐਸਆਈ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਦੋਰਾਨੇ ਗਸ਼ਤ ਮਿਤੀ 27- 11-23 ਨੂੰ ਸੱਲਾਂ ਰੋਡ ਟਾਂਡਾ ਵਿਖੇ ਕੀਤੀ ਲੁੱਟ ਦੀ ਵਾਰਦਾਤ ਜਿਸ ਵਿੱਚ ਇਕ ਔਰਤ ਕੋਲੋਂ ਮੋਬਾਇਲ ਫੋਨ ਖੋਹ ਕੀਤਾ ਸੀ, ਦੇ ਹੇਠ ਲਿਖੇ ਦੋਸ਼ੀ ਅਜੇ ਕੁਮਾਰ ਉਰਫ ਠੇਠੀ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੋਸ਼ੀ ਦਾ ਪਿਛੋਕੜ ਪੜਤਾਲ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਦੇ ਖਿਲਾਫ ਇਸ ਤੋਂ ਪਹਿਲਾਂ ਲੁੱਟਾਂ ਖੋਹਾਂ ਅਤੇ ਚੋਰੀ ਦੇ 04 ਮੁਕੱਦਮੇ ਦਰਜ ਹਨ, ਇਸ ਦੋਸ਼ੀ ਦੀ ਸਖਤੀ ਨਾਲ ਪੁੱਛ ਗਿੱਛ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਟਰੇਸ ਹੋਇਆ ਮੁਕੱਦਮਾ :- 1. ਮੁਕੱਦਮਾ ਨੰਬਰ 397 ਮਿਤੀ 27-11-23 ਅ/ਧ 379-ਬੀ ਭ/ਦ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ

ਗ੍ਰਿਫਤਾਰ ਦੋਸ਼ੀ:-  ਅਜੇ ਕੁਮਾਰ ਉਰਫ ਠੇਠੀ ਪੁੱਤਰ ਵਿਜੇ ਕੁਮਾਰ ਵਾਰਡ ਨੰਬਰ 5 ਬਾਲਮੀਕ ਮਹੁੱਲਾ ਟਾਡਾ ਥਾਣਾ ਟਾਡਾ ਜਿਲਾ ਹੁਸ਼ਿਆਰਪੁਰ

 

Tags: Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD