Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਲੱਕੀ ਇਨਕਲੇਵ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ - ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ

ਨਵੇਂ ਟਿਊਬਵੈਲ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ

 Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 04 Dec 2023

Last updated on: Dec 04, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕੇ ਅੰਦਰ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਵਿਕਾਸ ਕਾਰਜਾਂ ਨੂੰ ਫੌਰੀ ਤੌਰ ਤੇ ਸ਼ੁਰੂ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਵਾਰਡ ਨੰਬਰ 6 ਅਧੀਨ ਲੱਕੀ ਇਨਕਲੇਵ ਵਿਖੇ ਕਰੀਬ 12.5 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈਲ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਨਕਾਮੀਆਂ ਦਾ ਨਤੀਜਾ ਹੈ ਕੀ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਤੱਕ ਦੀ ਸਹੂਲਤ ਵੀ ਸਹੀ ਤਰੀਕੇ ਨਾਲ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਸੀ ਕਿ ਉਨਾਂ ਦੇ ਇਲਾਕੇ ਅੰਦਰ ਇੱਕ ਟਿਊਬਵੈਲ ਜਰੂਰ ਲਗਾਇਆ ਜਾਵੇ ਸੋ ਅੱਜ ਉਹਨਾਂ ਦੀ ਮੰਗ ਨੂੰ ਦੇਖਦੇ ਹੋਏ ਇੱਕ ਨਵੇਂ ਟਿਊਬਲ ਦਾ ਉਦਘਾਟਨ ਕਰ ਉਸਦੇ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ, ਇਸ ਦੇ ਕਰੀਬ 12.5 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਛੁਟਕਾਰਾ ਮਿਲੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਤੇ ਇਲਾਕਾ ਵਾਸੀਆਂ ਵੱਲੋਂ ਵਿਧਾਇਕ ਗਰੇਵਾਲ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤਾ, ਆਪ ਦੇ ਯੂਥ ਆਗੂ ਭੂਸ਼ਣ ਸ਼ਰਮਾ, ਇੰਦਰਦੀਪ ਸਿੰਘ, ਵਿਸ਼ਾਲ ਅਵਸਥੀ, ਧਰਮਿੰਦਰ ਸਿੰਘ ਫੌਜੀ ਅਤੇ ਵਿਧਾਇਕ ਪੀ.ਏ. ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD