Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਟ੍ਰੇਂਜਰ ਸਟੂਡੀਓ ਘੰੜੂਆਂ ਵਲੋਂ ਪੰਜਾਬੀ ਗਾਇਕਾ ਕੋਮਲ ਦਾ ਗੀਤ ਡਿਜਾਇਰ ਰਿਲੀਜ਼

Punjabi Singer Komal

Web Admin

Web Admin

5 Dariya News

ਘੜੂੰਆ , 05 Dec 2023

Last updated on: Dec 05, 2023, 00:00 IST

ਸਟ੍ਰੇਂਜ਼ਰ ਸਟੂਡੀਓ ਘੰੜੂਆਂ ਵਿਚੇ ਉਭਰਦੀ ਪੰਜਾਬੀ ਗਾਇਕਾ ਕੋਮਲ ਦਾ ਨਵਾਂ ਗਾਣਾ ਡਿਜਾਇਰ (ਚਾਹਤ) ਰਿਲੀਜ਼ ਕੀਤਾ ਗਿਆ ਹੈ। ਸਟ੍ਰੇਂਜਰ ਸਟੂਡੀਓ ਘੜੂੰਆ ਵਿਖੇ ਪ੍ਰਸਿੱਧ ਪੰਜਾਬੀ ਅਦਾਕਾਰਾ ਮੋਹਣੀ ਤੂਰ ਵਲੋਂ ਪਤਵੰਤੇ ਸੱਜਣ ਦੀ ਹਾਜ਼ਰੀ ਵਿੱਚ ਇਸ ਐਲਬਮ ਦੀ ਘੁੰਡ ਚੁਕਾਈ ਕੀਤੀ ਗਈ।  ਯੂ ਟਿਊਬ ਤੇ ਰਿਲੀਜ ਕੀਤੇ ਗਏ ਇਸ ਗਾਣੇ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।  

ਇਸ ਮੌਕੇ ਗਾਇਕਾ ਕੋਮਲ ਨੇ ਦੱਸਿਆ ਕਿ ਇਹ ਉਸਦਾ ਦੂਜਾ ਗੀਤ ਹੈ ਅਤੇ ਇਸਤੋਂ ਪਹਿਲਾਂ ਉਸਦਾ ਹਿਮਾਚਲੀ ਲੋਕ ਗੀਤ ਅੰਮਾ ਪੁੱਛਦੀ ਵੀ ਰਿਲੀਜ ਹੋ ਚੁੱਕਿਆ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਗਰੈਜ਼ੂਏਸ਼ਨ ਕਰ ਰਹੀ ਕੋਮਲ ਨੇ ਦੱਸਿਆ ਕਿ ਉਹ ਪਹਿਲਾਂ ਕੇਨੈਡਾ ਵੀ ਗਈ ਸੀ ਪਰੰਤੂ ਉਹ ਇਸ ਕਰਕੇ ਵਾਪਸ ਇੰਡੀਆ ਪਰਤ ਆਈ ਹੈ ਕਿਉਂਕਿ ਉਹ ਗੋਰਿਆਂ ਦੀ ਗੁਲਾਮੀ ਕਰਨ ਨਾਲੋਂ ਪੰਜਾਬੀ ਸੰਗੀਤ ਦੀ ਸੇਵਾ ਕਰਨ ਨੂੰ ਜਿਆਦਾ ਬਿਹਤਰ ਸਮਝਦੀ ਹੈ।  

ਗਾਣੇ ਡਿਜਾਇਰ ਦੇ ਬੋਲ ਸੁੱਖ ਜਵਾਹਰੇਵਾਲਾ ਵਲੋਂ ਲਿਖੇ ਗਏ ਹਨ ਅਤੇ ਇਸਦਾ ਸੰਗੀਤ ਪ੍ਰਭਦੀਪ ਸਿੰਘ ਸਟ੍ਰੇਂਜ਼ਰ ਵਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਦੀ ਵੀਡੀਓ ਪ੍ਰਸਿੱਧ ਡਾਇਰੈਕਟਰ ਤੇ ਅਦਾਕਾਰ ਅਨੁਜ ਪੁਰੀ ਵੱਲੋਂ ਚੰਡੀਗੜ੍ਹ, ਪੰਜਾਬ ਅਤੇ ਹਿਮਾਚਲ ਵਿਖੇ ਤਿਆਰ ਕੀਤੀ ਗਈ ਹੈ। ਇਸ ਗੀਤ ਵਿੱਚ ਐਚ ਡੀ (ਹਰਦੀਪ ਸਿੰਘ) ਅਤੇ ਕੋਮਲ ਵੱਲੋਂ ਮਾਡਲਿੰਗ ਕੀਤੀ ਗਈ ਹੈ। 

 

Tags: Desire , Komal , HD Singh , Stranger Studio , Stranger , Sukh Jawahre wala , Anuj Puri , Music , Entertainment , Mumbai , Singer , Song , Mumbai News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD