Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ, ਕਰ ਰਹੀ ਹੈ ਲੋਕਾਂ ਲਈ ਕੰਮ—ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਢੀਂਗਾਂਵਾਲੀ ਪਿੰਡ ਵਿਚ ਕੀਤੀ ਜਨ ਸੁਣਵਾਈ, ਵਿਕਾਸ ਕੰਮਾਂ ਦੀ ਕਰਵਾਈ ਸ਼ੁਰੂਆਤ

Amandeep Singh Goldy Musafir, Amandeep Singh Goldy, Balluana Fazilka, Abohar, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਅਬੋਹਰ ਫਾਜਿਲ਼ਕਾ , 05 Dec 2023

Last updated on: Dec 05, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਕੰਮ ਆਮ ਲੋਕਾਂ ਦੀ ਬਿਹਤਰੀ ਲਈ ਕਰ ਰਹੀ ਹੈ। ਇਹ ਗੱਲ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਢੀਂਗਾਂ ਵਾਲੀ ਵਿਚ ਜਨ ਸੁਣਵਾਈ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਆਖੀ। ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਇਸ ਪਿੰਡ ਵਿਚ ਵਿਕਾਸ ਕਾਰਜਾਂ ਦੀ ਸੁਰੂਆਤ ਕਰਵਾਉਣ ਅਤੇ ਪਿੰਡ ਦੇ ਲੋਕਾਂ ਦੀਆਂ ਮੁਸਕਿਲਾਂ ਸੁਣਨ ਲਈ ਪੁੱਜੇ ਸਨ।

ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਵਿਚ 32 ਲੱਖ  46 ਹਜਾਰ ਦੇ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ। ਵਿਧਾਇਕ ਨੇ ਇਸ ਮੌਕੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰ ਪ੍ਰਕਾਰ ਦੀ ਸਹੁਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਤਹਿਤ ਸਰਕਾਰ ਵੱਲੋਂ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਜਿੰਨ੍ਹਾਂ ਦੇ ਇਹ ਕਾਰਡ ਹਾਲੇ ਨਹੀਂ ਬਣੇ ਹਨ ਉਹ ਇਹ ਕਾਰਡ ਜਰੂਰ ਬਣਾਉਣ ਤਾਂ ਜੋ ਕਿਸੇ ਵੀ ਸਿਹਤ ਸਮੱਸਿਆ ਸਮੇਂ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪਰਿਵਾਰ ਨੂੰ ਮਿਲ ਸਕੇ।

ਵਿਧਾਇਕ ਨੇ ਆਖਿਆ ਕਿ ਬੱਲੂਆਣਾ ਪੇਂਡੂ ਹਲਕਾ ਹੈ ਅਤੇ ਪਿੱਛਲੀਆਂ ਸਰਕਾਰ ਨੇ ਇਸ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਹੈ ਜਦ ਕਿ ਹੁਣ ਸੂੁਬਾ ਸਰਕਾਰ ਵੱਲੋਂ ਖੁਲਦਿਲੀ ਨਾਲ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਹਰੇਕ ਪਿੰਡ ਵਿਚ ਲੱਖਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ। ਇਸ ਮੌਕੇ ਮਹਾਂਵੀਰ ਸੇਵਟਾ, ਸੰਦੀਪ ਸੇਵਟਾ, ਬਲਾਕ ਪ੍ਰਧਾਨ ਚਰਨਜੀਤ ਸਿੰਘ ਤੇ ਅੰਗਰੇਜ ਸਿੰਘ ਬਰਾੜ, ਧਰਮਵੀਰ ਗੋਦਾਰਾ ਅਤੇ ਸਮੂਚੀ ਲੀਡਰਸਿ਼ਪ ਹਾਜਰ ਸੀ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD