Monday, 29 April 2024

 

 

ਖ਼ਾਸ ਖਬਰਾਂ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ

 

ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ਵੈਨਾਂ ਦੀ ਕੀਤੀ ਗਈ ਚੈਕਿੰਗ

Safe School Vahan Policy, School, School Bus, Transport, School Buses, Safe School Transport Policy Faridkot

5 Dariya News

5 Dariya News

5 Dariya News

ਫਰੀਦਕੋਟ , 05 Dec 2023

ਡਿਪਟੀ ਕਮਿਸ਼ਨਰ, ਫਰੀਦਕੋਟ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੇਫ਼ ਸਕੂਲ ਵਾਹਨ ਪਾਲਿਸੀ" ਜਿਸ ਦੇ ਅਧੀਨ ਸਕੂਲਾਂ ਵੱਲੋਂ ਬੱਚਿਆਂ ਨੂੰ ਘਰੋਂ ਸਕੂਲ ਅਤੇ ਵਾਪਿਸ ਛੱਡਣ ਦਾ ਪ੍ਰਬੰਧ ਕੀਤਾ ਜਾਂਦਾ ਹੈ, ਨੂੰ ਪੂਰੀ ਤਰ੍ਹਾਂ ਜਿਲ੍ਹੇ ਅੰਦਰ ਲਾਗੂ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਜਿਲ੍ਹਾ ਟਾਸਕ ਫੋਰਸ ਟੀਮ ਸ੍ਰੀ ਸੁਮਦੀਪ ਸਿੰਘ, ਚਾਈਲਡ ਪ੍ਰੋਟੈਕਸ਼ਨ ਅਫਸਰ, ਕੁਲਵੰਤ ਸਿੰਘ ਏ.ਐਸ.ਆਈ. ਟ੍ਰੈਫਿਕ ਪੁਲਿਸ ਅਤੇ ਆਰ.ਟੀ.ਓ ਦਫਤਰ, ਫਰੀਦਕੋਟ ਤੋਂ ਗੁਰਮੀਤ ਸਿੰਘ ਵਲੋਂ ਸਾਦਿਕ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਚਲਾਨ ਕੱਟੇ ਗਏ। 

ਇਸ ਟੀਮ ਵਲੋਂ ਮੌਕੇ ਤੇ ਬੱਸ ਡਰਾਇਵਰਾਂ ਨੂੰ ਪਾਲਿਸੀ ਅਨੁਸਾਰ ਗੱਡੀਆਂ ਵਿੱਚ ਸਪੀਡ ਗਵਰਨਰ, ਸੀ.ਸੀ.ਟੀ.ਵੀ. ਕੈਮਰੇ, ਲੇਡੀ ਅਟੈਂਡਟ ਆਦਿ ਦੀ ਉਪਲੱਬਤਾ ਨਿਸ਼ਚਿਤ ਕਰਨ ਲਈ ਕਿਹਾ ਗਿਆ ਅਤੇ ਸੇਫ਼ ਸਕੂਲ ਵਾਹਣ ਪਾਲਿਸੀ ਦੀਆ ਬਰੀਕੀਆਂ ਅਤੇ ਫਾਇਦਿਆਂ ਸੰਬੰਧੀ ਜਾਣੂ ਕਰਵਾਇਆ ਗਿਆ। ਸ੍ਰੀ ਸੁਮਦੀਪ ਸਿੰਘ, ਚਾਈਲਡ ਪ੍ਰੋਟੈਕਸ਼ਨ ਅਫਸਰ, ਫਰੀਦਕੋਟ ਵੱਲੋਂ ਇਹ ਗੱਲ ਸਪਸ਼ਟ ਕੀਤੀ 'ਕਿ "ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਦੇ ਖਰ੍ਹਾਂ ਨਾ ਉਤਰਨ ਵਾਲੇ ਸਕੂਲ ਵਾਹਨਾਂ ਦੇ ਖਿਲਾਫ ਬਣਦੀ ਕਨੂੰਨੀ ਕਾਰਵਾਈ ਹੋਣੀ ਯਕੀਨੀ ਹੈ ਅਤੇ ਇਸ ਨੂੰ ਲਾਗੂ ਕਰਵਾਉਣ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਦਿਤੀ ਜਾਵੇਗੀ ਕਿਉਂਕਿ ਇਸ ਦਾ ਸਿੱਧਾ ਸੰਬੰਧ ਦੇਸ਼ ਦੇ ਭਵਿਖ ਭਾਵ ਬੱਚਿਆਂ ਦੀ ਸੁਰੱਖਿਆ ਨਾਲ ਹੈ।

 

Tags: Safe School Vahan Policy , School , School Bus , Transport , School Buses , Safe School Transport Policy Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD