Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਜ਼ਿਲ੍ਹਾ ਪੱਧਰੀ ਯੁਵਕ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ

DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 08 Dec 2023

Last updated on: Dec 08, 2023, 00:00 IST

ਜ਼ਿਲ੍ਹਾ ਪ੍ਰਸਾਸ਼ਨ ਤੇ ਯੁਵਕ ਸੇਵਾਵਾਂ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵੱਲੋਂ ਆਯੋਜਨ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਅੱਜ ਸਥਾਨਕ ਬਾਵਾ ਨਿਹਾਲ ਸਿੰਘ ਬੀ.ਐਡ ਕਾਲਜ ਵਿਖੇ ਸ਼ੁਰੂ ਹੋਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ (ਆਈ.ਏ.ਐਸ) ਪੁੱਜੇ। ਮੇਲੇ ਮੌਕੇ ਬਾਵਾ ਨਿਹਾਲ ਸਿੰਘ ਗਰੁੱਪ ਆਫ ਇੰਸਟੀਚਿਊਟ ਦੇ ਐਮ.ਡੀ. ਸੁਖਪਾਲ ਸਿੰਘ ਬਾਵਾ ਨੇ ਸਾਰਿਆਂ ਨੂੰ ਜੀ ਆਇਆ ਆਖਿਆ।

ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ, ਰਘਬੀਰ ਸਿੰਘ ਮਾਨ ਨੇ ਦੱਸਿਆ ਕੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਕੈਬਨਟ ਮੰਤਰੀ (ਪੰਜਾਬ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ) ਦੀ ਅਗਵਾਈ ਹੇਠ ਪੂਰੇ ਸੂਬੇ ਦੇ ਜਿਲਿਆਂ ਵਿੱਚ ਅਜਿਹੇ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਕਰਵਾਏ ਜਾ ਰਹੇ ਹਨ।

ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਦੀ ਨਜ਼ਰਸਾਨੀ ਹੇਠ ਹੋਏ ਇਸ ਜ਼ਿਲਾ ਪੱਧਰੀ ਯੁਵਕ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀ ਵਣਗੀ ਪੇਸ਼ ਕੀਤੀ ਗਈ। ਸਮਾਗਮ ਵਿੱਚ 200 ਤੋਂ ਉੱਪਰ ਯੁਵਕ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ, ਡਾ. ਰੂਹੀ ਦੁੱਗ ਨੇ ਸਾਰੇ ਵਿਦਿਆਰਥੀਆਂ ਅਤੇ ਵਿਭਾਗ ਨੂੰ ਇਸ ਉਪਰਾਲੇ ਦੀ ਮੁਬਾਰਕਬਾਦ ਦਿੱਤੀ ਤੇ ਆਪਣੇ ਹੱਥੀ ਸਨਮਾਨਿਤ ਵੀ ਕੀਤਾ।

ਇਸ ਮੌਕੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਰਘਬੀਰ ਸਿੰਘ ਮਾਨ, ਜਗਜੀਤ ਸਿੰਘ ਮਾਨ ਰਿਟਾਇਰਡ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਨਰਿੰਦਰ ਸਿੰਘ ਸੰਧੂ, ਪ੍ਰਧਾਨ ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ, ਮਨਪ੍ਰੀਤ ਸਿੰਘ, ਸੁਖਪਾਲ ਸਿੰਘ ਬਾਵਾ, ਐਮ.ਡੀ. ਬਾਵਾ ਨਿਹਾਲ ਸਿੰਘ ਕਾਲਜ ਹਾਜ਼ਰ ਸਨ ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਹਰਜਿੰਦਰ ਸਿੰਘ ਅਤੇ ਮੈਡਮ ਕੋਸ਼ਿਕਾ ਜੈਨ ਨੇ ਬਾਖੂਬੀ ਨਿਭਾਈ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD