Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡਾਂ ਨੂੰ ਓ.ਡੀ.ਐਫ.ਪਲੱਸ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਸਮਿਖਿਆ ਮੀਟਿੰਗ

DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 08 Dec 2023

Last updated on: Dec 08, 2023, 00:00 IST

ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਿੰਡਾਂ ਨੂੰ ਓ.ਡੀ.ਐਫ.ਪਲੱਸ ਘੋਸ਼ਿਤ ਕਰਨ ਦੀ ਪ੍ਰਗਤੀ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਸੀ ਸਹਿਯੋਗ ਨਾਲ ਚੱਲ ਰਹੇ ਵਿਕਾਸ ਕੰਮਾਂ ਨੂੰ ਮੁਕੰਮਲ ਕਰਨ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਜਿਲ੍ਹੇ ਵਿੱਚ  ਪਿੰਡਾਂ ਨੂੰ ਓ.ਡੀ.ਐਫ. ਪਲੱਸ ਕਰਨ ਦਾ ਟੀਚਾ ਪੂਰਾ ਹੋ ਸਕੇ ਅਤੇ ਸਰਕਾਰੀ ਸਕੀਮਾਂ ਦਾ ਲੋਕਾਂ ਨੂੰ ਲਾਭ ਮੁਹੱਈਆ ਕਰਵਾਇਆ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਵਿਕਾਸ ਕੰਮਾਂ ਵਿੱਚ ਉਚ ਗੁਣਵਤਾ ਮਿਆਰਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਜੋ ਕੰਮ ਮੁਕੰਮਲ ਹੋ ਗਏ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਪਹਿਲ ਦੇ ਅਧਾਰ ਤੇ ਜਮਾਂ ਕਰਵਾਏ ਜਾਣ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਮੁਕਤਸਰ ਸਾਹਿਬ, ਸ੍ਰੀ ਮਨਮੋਹਨ ਸਿੰਘ ਰੰਧਾਵਾ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਐਸ.ਡੀ.ਓ. ਪੰਚਾਇਤੀ ਰਾਜ ਅਤੇ ਜ਼ਿਲ੍ਹਾ ਸੈਨੀਟੇਸ਼ਨ ਸੈੱਲ ਸ੍ਰੀ ਮੁਕਤਸਰ ਸਾਹਿਬ ਅਤੇ ਬਲਾਕ ਵਿਕਾਸ ਪੰਚਾਇਤ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD