Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੰਜਾਬ ਸਰਕਾਰ ਸੱਭਿਆਚਾਰ, ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਉਚਾਈਆਂ ’ਤੇ ਲਿਜਾਉਣ ਲਈ ਵਚਨਬੱਧ-ਵਿਧਾਇਕ ਵਿਜੈ ਸਿੰਗਲਾ

ਵਿਧਾਇਕ ਡਾ. ਵਿਜੈ ਸਿੰਗਲਾ ਨੇ ਮੇਲੇ ’ਚ ਬਾਜ਼ੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਹੋਰਨਾਂ ਰਾਜਾਂ ਤੋਂ ਆਏ ਕਾਸ਼ਤਕਾਰਾਂ ਦੀ ਹੌਂਸਲਾ ਅਫਜ਼ਾਈ ਕੀਤੀ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਾਨਸਾ , 09 Dec 2023

ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਭਿਆਚਾਰ, ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਉਚਾਈਆਂ ’ਤੇ ਲਿਜਾਉਣ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਆਯੋਜਿਤ ਟਿੱਬਿਆਂ ਦੇ ਮੇਲੇ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਵੇਖ ਕੇ ਬੜੀ ਖੁਸ਼ੀ ਹੋਈ ਹੈ ਕਿ ਮੇਲੇ ਵਿਚ ਜਿੱਥੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਗਿਆ ਹੈ ਉੱਥੇ ਹੀ ਸੈਲਫ ਹੈਲਪ ਗਰੁੱਪਾਂ ਵਿਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਵੀ ਆਪਣੀ ਆਮਦਨ ਵਿਚ ਵਾਧਾ ਕਰਨ ਦਾ ਇਕ ਚੰਗਾ ਪਲੇਟਫਾਰਮ ਮਿਲਿਆ ਹੈ। 

ਇਸ ਨਾਲ ਜੋ ਔਰਤਾਂ ਸਿਰਫ ਘਰਾਂ ਤੱਕ ਸੀਮਤ ਸਨ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਮੇਲੇ ਵਿਚ ਬਾਜ਼ੀਗਰਾਂ ਵੱਲੋਂ ਵਿਖਾਏ ਜਾ ਰਹੇ ਹੁਨਰ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਮੌਕੇ ਵੱਖ ਵੱਖ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਮੇਲੇ ਅੰਦਰ ਲੱਗੀਆਂ ਵੱਖ ਵੱਖ ਸਟਾਲਾਂ ਦਾ ਦੌਰਾ ਕਰਕੇ ਵੱਖ ਵੱਖ ਰਾਜਾਂ ਤੋਂ ਆਏ ਕਾਸ਼ਤਕਾਰਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। 

ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਸਮੂਹ ਵਸਨੀਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਸੁਚੱਜੀ ਅਗਵਾਈ ਹੇਠ ਇਸ ਖ਼ੂਬਸੂਰਤ ਮੇਲੇ ਦੀ ਦਿੱਖ ਅਤੇ ਹੋਰ ਆਨੰਦਮਈ ਪਲਾਂ ਦਾ ਭਰਪੂਰ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਵਿਧਾਇਕ ਡਾ. ਵਿਜੈ ਸਿੰਗਲਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। 

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD