Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਵੀਜ਼ਨਲ ਡਿਪਟੀ ਡਾਇਰੈਕਟਰ ਵਿਨੋਦ ਗਾਗਟ ਨੇ ਸ਼ਾਮਲਾਤ ਜ਼ਮੀਨਾਂ 'ਤੇ ਹੋਏ ਨਜਾਇਜ਼ ਕਬਜਿਆਂ ਨੂੰ ਛੁਡਾਉਣ ਲਈ ਮੁੱਖ ਮੰਤਰੀ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ

ਪਟਿਆਲਾ ਡਵੀਜ਼ਨ 'ਚ ਆਉਂਦੇ ਸਾਰੇ ਜ਼ਿਲ੍ਹਾ ਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਬੈਠਕ

Punjab Admin, Vinod Kumar Gagat, Divisional Deputy Director, Patiala

Web Admin

Web Admin

5 Dariya News

ਪਟਿਆਲਾ , 09 Dec 2023

Last updated on: Dec 09, 2023, 00:00 IST

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਵੀਜਨਲ ਡਿਪਟੀ ਡਾਇਰੈਕਟਰ, ਪਟਿਆਲਾ ਵਿਨੋਦ ਕੁਮਾਰ ਗਾਗਟ ਨੇ ਪਟਿਆਲਾ ਡਵੀਜ਼ਨ ਦੀ ਮੀਟਿੰਗ ਕਰਕੇ ਡਵੀਜ਼ਨ ਅਧੀਨ ਆਉਂਦੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਸ਼ਾਮਲਾਤ ਜ਼ਮੀਨਾਂ ਤੇ ਹੇਏ ਨਜਾਇਜ਼ ਕਬਜਿਆਂ ਨੂੰ ਛੁਡਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ।

ਵਿਨੋਦ ਗਾਗਟ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸ਼ਾਮਲਾਤ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਦੂਰ ਕਰਵਾਏ ਜਾਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ ਅਤੇ ਮਾਨਯੋਗ ਸੁਪਰੀਮ ਕੋਰਟ ਤੇ ਹਾਈਕੋਰਟ ਵਿੱਚ ਚਲਦੇ ਕੇਸਾਂ ਦੀ ਯੋਗ ਪੈਰਵਾਈ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਡਵੀਨਜ਼ਲ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਮਿਲੇ ਆਦੇਸ਼ਾਂ ਅਨੁਸਾਰ ਇੱਕ ਮਹੀਨੇ ਦੇ ਅੰਦਰ-ਅੰਦਰ ਪੇਂਡੂ ਖੇਤਰਾਂ ਵਿੱਚ ਗਰਾਮ ਪੰਚਾਇਤਾਂ ਦੀ ਸ਼ਾਮਲਾਤ ਜਮੀਨ 'ਤੇ ਹੋਏ ਨਜਾਇਜ ਕਬਜੇ ਦੂਰ ਕਰਨੇ ਯਕੀਨੀ ਬਣਾਏ ਜਾਣ।

ਇਸ ਮੀਟਿੰਗ ਦੌਰਾਨ ਪਟਿਆਲਾ, ਸੰਗਰੂਰ, ਬਰਨਾਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਸੁਖਚੈਨ ਸਿੰਘ, ਨੀਰੂ ਗਰਗ, ਨਵਦੀਪ ਕੌਰ ਤੇ ਹਿਤੇਨ ਕਪਿਲਾ  ਸਮੇਤ ਬੀ.ਡੀ.ਪੀ.ਓਜ਼ ਸੁਖਵਿੰਦਰ ਸਿੰਘ ਟਿਵਾਣਾ, ਮਨਦੀਪ ਸਿੰਘ, ਮਹਿੰਦਰਜੀਤ ਸਿੰਘ, ਅਜੈਬ ਸਿੰਘ, ਕ੍ਰਿਸ਼ਨ ਸਿੰਘ ਤੇ ਰਾਜਵਿੰਦਰ ਸਿੰਘ ਆਦਿ ਮੌਜੂਦ ਸਨ।

 

Tags: Punjab Admin , Vinod Kumar Gagat , Divisional Deputy Director , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD