Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੰਜਾਬ ਦੀ ਪੰਜਾਬੀਅਤ ਨੂੰ ਦਰਸਾਉਂਦਾ ਕੁਲਵਿੰਦਰ ਬਿੱਲਾ ਦਾ ਨਵਾਂ ਗੀਤ "ਮੇਰੇ ਨਾਲ ਨਾਲ ਰਹਿੰਦਾ ਆ ਪੰਜਾਬ"

ਸਪੀਡ ਰਿਕਾਰਡਸ ਅਤੇ ਟਾਈਮ ਮਿਊਜ਼ਿਕ ਪੇਸ਼ ਕਰਨ ਜਾ ਰਿਹਾ ਹੈ ਗਾਇਕ ਕੁਲਵਿੰਦਰ ਬਿੱਲਾ ਦੀ ਨਵੀਂ ਈ.ਪੀ.

Kulwinder Billa
Kulwinder Billa

Web Admin

Web Admin

5 Dariya News

ਚੰਡੀਗੜ੍ਹ , 11 Dec 2023

Last updated on: Dec 11, 2023, 00:00 IST

 ਪ੍ਰਸਿੱਧ ਪੰਜਾਬੀ ਕਲਾਕਾਰ ਕੁਲਵਿੰਦਰ ਬਿੱਲਾ ਨੇ ਹਮੇਸ਼ਾਂ ਹੀ ਆਪਣੇ ਗੀਤਾਂ ਦੇ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੋਨੇ-ਕੋਨੇ ਤੱਕ ਪਹਚਾਉਣ ਦਾ ਯਤਨ ਕੀਤਾ ਹੈ ਤੇ ਹਰ ਕੋਈ ਉਸਦੇ ਗੀਤਾਂ ਨੂੰ ਦਿਲੋਂ ਪਸੰਦ ਕਰਦਾ ਹੈ। ਇਸੇ ਨੂੰ ਜਾਰੀ ਰੱਖਦਿਆਂ ਕੁਲਵਿੰਦਰ ਨੇ ਆਪਣੀ ਨਵੀਂ ਈ.ਪੀ.ਦਾ ਪਹਿਲਾ ਗੀਤ "ਮੇਰੇ ਨਾਲ ਨਾਲ ਰਹਿੰਦਾ ਆ ਪੰਜਾਬ" ਅੱਜ ਰਿਲੀਜ਼ ਕੀਤਾ ਹੈ।

ਕੁਲਵਿੰਦਰ ਬਿੱਲਾ ਨੇ ਹਰ ਗੀਤ ਵਿੱਚ ਪੰਜਾਬੀਅਤ ਨੂੰ ਪ੍ਰਦਰਸ਼ਿਤ ਕਰਨ ਲਈ ਡੂੰਘੀ ਵਚਨਬੱਧਤਾ ਦੇ ਨਾਲ ਦੁਨੀਆ ਭਰ ਦੇ ਪ੍ਰਸ਼ੰਸਕਾਂ ਵਿੱਚ ਉਮੀਦਾਂ ਨੂੰ ਜਗਾਉਂਦੇ ਹੋਏ, ਆਪਣੀ ਬਹੁਉਡੀਕੀ ਈ.ਪੀ. ਨੂੰ ਰਿਲੀਜ਼ ਕਰਨ ਲਈ ਤਿਆਰ ਹੈ।

ਇੱਥੇ ਹੀ ਦੱਸ ਦੇਈਏ ਕੁਲਵਿੰਦਰ ਬਿੱਲਾ ਕੁੜਤਾ ਚਾਦਰੇ ਨਾਲ ਸਜੇ ਹੋਏ ਉਸ ਦੇ ਸ਼ਾਨਦਾਰ ਪਹਿਰਾਵੇ ਲਈ ਜਾਣੇ ਜਾਂਦੇ ਹਨ, ਉਸਦਾ ਸੰਗੀਤਕ ਸਫ਼ਰ ਪੰਜਾਬ ਦੇ ਵਿਭਿੰਨ ਸੱਭਿਆਚਾਰ ਦਾ ਜਸ਼ਨ ਰਿਹਾ ਹੈ। ਨਵਾਂ ਗੀਤ, "ਮੇਰੇ ਨਾਲ ਨਾਲ ਰਹਿੰਦਾ ਆ ਪੰਜਾਬ, ਵਿੱਚ ਦਰਸ਼ਕਾਂ ਨੂੰ ਪੰਜਾਬ ਦੇ ਤੱਤ ਪ੍ਰਤੀ ਉਸਦੇ ਅਟੁੱਟ ਸਮਰਪਣ ਦਾ ਪ੍ਰਮਾਣ ਹੈ। ਪੰਜਾਬ ਦੇ ਵਿਸ਼ਾਲ ਸੱਭਿਆਚਾਰ, ਵਿਰਸੇ ਤੇ ਖੁਸ਼ਹਾਲੀ ਨੂੰ ਦੇਖਣ ਲਈ ਤਿਆਰ ਰਹੋ ਕੁਲਵਿੰਦਰ ਬਿੱਲਾ ਦੀ ਨਵੀਂ ਈ.ਪੀ. ਦੇ ਸ਼ਾਨਦਾਰ ਗੀਤਾਂ ਦੇ ਰਾਹੀਂ!!

 

Tags: Music , Kulwinder Billa EP , Kulwinder Billa EP Songs , Kulwinder Billa New EP , Mere Naal Naal Rehnda A Punjab , Kulwinder Billa New Song , Kulwinder Billa Songs , Kulwinder Billa New Songs , Kulwinder Billa New EP , Kulwinder Billa Album , Kulwinder Billa Album Songs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD