Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਗਿਦੜਬਾਹਾ ਤੋਂ ਸਾਲਾਸਰ ਧਾਮ ਲਈ ਬੱਸ ਰਵਾਨਾ

ਚੇਅਰਮੈਨ ਮਾਰਕੀਟ ਕਮੇਟੀ ਗਿਦੜਬਾਹਾ ਸ੍ਰੀ ਪ੍ਰਿਤਪਾਲ ਸਰਮਾਂ ਨੇ ਝੰਡੀ ਵਿਖਾ ਕੇ ਕੀਤਾ ਰਵਾਨਾ

AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਗਿਦੜਬਾਹਾ, ਸ੍ਰੀ ਮੁਕਤਸਰ ਸਾਹਿਰ , 13 Dec 2023

Last updated on: Dec 13, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੀ ਹੋ ਗਈ ਹੈ। ਇਸ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਗਿਦਬਾਹਾ ਵਿਖੇ ਅੱਜ ਸਵੇਰੇ ਡੇਰਾ ਬਾਬਾ ਗੰਗਾ ਰਾਮ ਤੋਂ 43 ਸ਼ਰਧਾਲੂਆਂ ਨੂੰ ਲੈਕੇ ਇਕ ਬੱਸ ਸਾਲਾਸਰ ਧਾਮ (ਰਾਜਸਥਾਨ) ਲਈ ਰਵਾਨਾ ਹੋਈ ਹੈ। 

ਇਸ ਬੱਸ ਨੂੰ ਚੇਅਰਮੈਨ ਮਾਰਕੀਟ ਕਮੇਟੀ ਗਿਦੜਬਾਹਾ ਸ੍ਰੀ ਪ੍ਰਿਤਪਾਲ ਸਰਮਾਂ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗਿਦੜਬਾਹਾ ਸ੍ਰੀ ਪ੍ਰਿਤਪਾਲ ਸਰਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ ਹਨ। 

ਇਸੇ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਵੱਡੀ ਸਹੁਤਲ ਮਿਲੇਗੀ ਜੋ ਕਿ ਕਿਸੇ ਨਾ ਕਿਸੇ ਕਾਰਨ ਆਪਣੀ ਸ਼ਰਧਾ ਵਾਲੀ ਥਾਂ ਦੀ ਯਾਤਰਾ ਕਰਨ ਤੋਂ ਅਸਮਰੱਥ ਸਨ ਪਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਇਹ ਯਾਤਰਾ ਕਰਵਾ ਕੇ ਸਲਾਘਾਯੋਗ ਕਾਰਜ ਕੀਤਾ ਹੈ।

ਇਸ ਮੌਕੇ ਯਾਤਰਾ ਤੇ ਗਏ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਜੋਰਦਾਰ ਸਵਾਗਤ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇਕ ਨੇਕ ਕਾਰਜ ਹੈ। ਇਸ ਮੌਕੇ ਸ੍ਰੀਮਤੀ ਬਲਜੀਤ ਕੋਰ ਐਸ ਡੀ ਐਮ, ਸ੍ਰੀ ਗੁਰਵਿੰਦਰ ਸਿੰਘ ਵਿਰਕ ਤਹਿਸੀਲਦਾਰ, ਸ੍ਰੀ ਜ਼ਸਕਰਨ ਸਿੰਘ ਨਾਇਬ ਤਹਿਸੀਲਦਾਰ ਅਤੇ ਪਤਵੰਤੇ ਵਿਅਕਤੀ ਮੋਜੂਦ ਸਨ।

 

Tags: AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD