Monday, 20 May 2024

 

 

ਖ਼ਾਸ ਖਬਰਾਂ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ

 

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 35 'ਚ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਕਿਹਾ! 18 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਜਲਦ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਮਿਲੇਗਾ ਨਿਰਵਿਘਨ ਪਾਣੀ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 13 Dec 2023

ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 35 ਅਧੀਨ ਡਾਬਾ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ ਹਲਕਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ 40 ਹਾਰਸ ਪਾਵਰ ਵਾਲੇ ਟਿਊਬਵੈੱਲ ਦੇ ਨਿਰਮਾਣਾ ਕਾਰਜ਼ਾਂ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਕਰੀਬ 18 ਲੱਖ ਰੁਪਏ ਦੀ ਲਾਗਤ ਵਾਲੇ ਇਸ ਟਿਊਬਵੈੱਲ ਦੀ ਸਪਲਾਈ ਸ਼ੁਰੂ ਹੋਣ ਨਾਲ ਇਲਾਕੇ ਵਿੱਚ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। 

ਉਨ੍ਹਾਂ ਅੱਗੇ ਕਿਹਾ ਕਿ ਇਲਾਕਾ ਨਿਵਾਸੀ ਪਿਛਲੇ ਕਈ ਸਾਲਾਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਹੁਣ ਬੂਰ ਪਿਆ ਹੈ। ਇਸ ਟਿਊਬਵੈੱਲ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਛੀਨਾ ਨੇ ਕਿਹਾ ਪਾਣੀ ਦੀ ਸੁਚਾਰੂ ਸਪਲਾਈ ਤੋਂ ਬਿਨ੍ਹਾਂ ਇਲਾਕੇ ਦੇ ਲੋਕਾਂ ਨੂੰ ਬੇਹੱਦ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਸ ਪ੍ਰੋਜੈਕਟ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਇਲਾਕੇ ਦੇ ਲੋਕ ਪਾਣੀ ਦੀ ਸਮੱਸਿਆ ਕਾਰਨ ਪ੍ਰੇਸ਼ਾਨ ਸਨ ਅਤੇ ਟੈਂਕਰ ਮੰਗਵਾ ਕੇ ਗੁਜ਼ਾਰਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਖਾਸ ਕਰਕੇ ਮਹਿਲਾਵਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਉਨ੍ਹਾਂ ਦਾ ਕਾਫੀ ਸਾਰਾ ਕੀਮਤੀ ਸਮਾਂ ਪਾਣੀ ਪ੍ਰਬੰਧਨ ਵਿੱਚ ਖਰਾਬ ਹੋ ਜਾਂਦਾ ਸੀ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD