Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਸੋਨਾ ਕਾਸਟਿੰਗ ਦੀ ਕੀਤੀ ਅਚਨਚੇਤ ਚੈਕਿੰਗ

Health, Davinderjit Kaur, Civil Surgeon, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 14 Dec 2023

Last updated on: Dec 14, 2023, 00:00 IST

ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਵੱਲੋਂ ਆਮ ਆਦਮੀ ਕਲੀਨਿਕ ਸੋਨਾ ਕਾਸਟਿੰਗ , ਮੰਡੀ ਗੋਬਿੰਦਗੜ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਤੇ ਸਬ ਡਿਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਸੀਨੀਅਰ ਮੈਡੀਕਲ ਅਫਸਰ ਡਾ ਜੈਦੀਪ ਚਾਹਲ ਵੀ ਨਾਲ ਸਨ। ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜਰੀ ਚੈੱਕ ਕੀਤੀ ਅਤੇ  ਆਮ ਆਦਮੀ ਕਲੀਨਿਕ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ  ਕਲੀਨਿਕ ਵਿੱਚ ਆਏ ਮਰੀਜਾਂ ਨਾਲ ਗੱਲਬਾਤ ਕੀਤੀ। 

ਉਨ੍ਹਾਂ ਆਮ ਆਦਮੀ ਕਲੀਨਿਕ ਦੇ ਕੰਮਕਾਰ ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਸਮੂਹ ਸਟਾਫ ਨੂੰ ਆਪੋ ਆਪਣੀ ਡਿਊਟੀ ਸਮੇਂ ਸਿਰ ਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ । ਉਨਾਂ ਫਲੂ ਵਰਗੇ ਲੱਛਣਾਂ ਵਾਲੇ ਮਰੀਜ਼ਾਂ ਵੱਲ ਵਿਸ਼ੇਸ਼ ਤਵੱਜੋ ਦੇਣ ਲਈ ਵੀ ਕਿਹਾ ਅਤੇ ਮਰੀਜ਼ਾਂ ਨੂੰ ਦਵਾਈਆਂ ਕਲੀਨਿਕ ਵਿੱਚੋਂ ਹੀ ਦੇਣ ਲਈ ਕਿਹਾ ਅਤੇ ਲੋੜੀਂਦੇ ਲੈਬਾਰਟਰੀ ਟੈਸਟ ਵੀ ਕਲੀਨਿਕ ਵਿੱਚ ਹੀ ਕਰਨ ਦੀ ਹਦਾਇਤ ਕੀਤੀ। 

ਉਨ੍ਹਾਂ ਕਿਹਾ ਕਿ ਕਲੀਨਿਕ ਦੀ ਸਾਫ਼—ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਉਹਨਾ ਸਮੂਹ ਸਟਾਫ ਨੂੰ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਹਦਾਇਤ ਵੀ ਕੀਤੀ, ਤਾਂ ਜੋ ਆਮ ਲੋਕ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਤੇ ਡਾ ਜੰਨਤਵੀਰ ਕੌਰ, ਫਾਰਮਾਸਿਸਟ, ਕਲੀਨੀਕਲ ਅਸਿਸਟੈਂਟ ,ਕੁਆਰਡੀਨੇਟਰ ਜਸਵੀਰ ਸਿੰਘ, ਅਤੇ ਸਮੂਹ ਸਟਾਫ ਹਾਜ਼ਰ ਸੀ।

 

Tags: Health , Davinderjit Kaur , Civil Surgeon , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD