Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਗੁਰਦੇਵ ਸਿੰਘ ਸੰਧੂ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਲਿਮਟਿਡ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab State Forest Development Corporation Ltd., Gurdev Singh Sandhu

Web Admin

Web Admin

5 Dariya News

ਚੰਡੀਗੜ੍ਹ , 14 Dec 2023

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਅੱਜ ਇੱਥੇ ਵਣ ਕੰਪਲੈਕਸ, ਸੈਕਟਰ-68 ਵਿਖੇ ਗੁਰਦੇਵ ਸਿੰਘ ਸੰਧੂ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਲਿਮਟਿਡ ਦੇ ਨਵੇਂ ਵਾਈਸ ਚੇਅਰਮੈਨ ਦਾ ਚਾਰਜ ਸੰਭਾਲ ਲਿਆ, ਜਿਸ ਨਾਲ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸ਼ਾਸਕੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਸ ਮੌਕੇ ਮੰਤਰੀ ਨੇ ਭਰੋਸਾ ਜਤਾਇਆ ਕਿ ਨਵ-ਨਿਯੁਕਤ ਵਾਈਸ ਚੇਅਰਮੈਨ ਕਾਰਪੋਰੇਸ਼ਨ  ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ ਅਤੇ ਕਾਰਪੋਰੇਸ਼ਨ ਲਈ ਅਜਿਹੀਆਂ ਵਿਕਾਸ ਕੇਂਦਰਿਤ ਯੋਜਨਾਵਾਂ ਉਲੀਕਣਗੇ, ਜਿਸ ਨਾਲ ਸੂਬੇ ਵਿੱਚ ਜੰਗਲਾਤ ਦਾ ਰਕਬਾ ਵਧੇਗਾ ਅਤੇ ਨਿਵੇਕਲੇ ਉਪਰਾਲੇ ਕੀਤੇ ਜਾ ਸਕਣਗੇ।ਵਾਈਸ ਚੇਅਰਮੈਨ ਨੇ ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। 

ਉਨ੍ਹਾਂ  ਭਰੋਸਾ ਦਿਵਾਇਆ ਕਿ ਜੰਗਲਾਤ ਮੰਤਰੀ ਦੀ ਅਗਵਾਈ ਹੇਠ ਸ਼ੁਰੂ ਕੀਤੀਆਂ ਗਈਆਂ ਵਿਭਾਗ ਦੀਆਂ ਵੱਖ-ਵੱਖ ਪਹਿਲਕਦਮੀਆਂ ਸਬੰਧੀ ਜਾਗਰੂਕਤਾ ਫੈਲਾਉਣਾ, ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ 'ਤੇ ਜਤਾਏ ਭਰੋਸੇ 'ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਚੀਫ਼ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ, ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਲਿਮਟਿਡ ਦੇ ਸੀ.ਜੀ.ਐਮ. ਸੰਜੇ ਬਾਂਸਲ ਵੀ ਹਾਜ਼ਰ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab State Forest Development Corporation Ltd. , Gurdev Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD