Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੋਹਾਲੀ ਪੁਲਿਸ ਵੱਲੋਂ ਥਾਣਾ ਡੇਰਾਬੱਸੀ ਦੇ ਏਰੀਆ ਵਿੱਚ ਫਾਇਰਿੰਗ ਕਰਨ ਵਾਲੇ 03 ਦੋਸ਼ੀਆਂ ਨੂੰ 02 ਪਿਸਤੌਲਾਂ ਅਤੇ 05 ਜਿੰਦਾਂ ਕਾਰਤੂਸਾਂ ਸਮੇਤ ਕੀਤਾ ਗਿ੍ਰਫਤਾਰ

Crime News Punjab, Punjab Police, Police, Crime News, S.A.S. Nagar Police, Mohali Police, Dr. Sandeep Garg, SSP Mohali

Web Admin

Web Admin

5 Dariya News

ਐੱਸ ਏ ਐੱਸ ਨਗਰ , 15 Dec 2023

Last updated on: Dec 15, 2023, 00:00 IST

ਜ਼ਿਲ੍ਹਾ ਪੁਲਿਸ ਐੱਸ ਏ ਐੱਸ ਨਗਰ ਵੱਲੋਂ ਬੀਤੀ 06.12.2023 ਨੂੰ ਸਾਹਿਲ ਪੁੱਤਰ ਰਜਿੰਦਰ ਕੁਮਾਰ ਵਾਸੀ ਮਕਾਨ ਨੰਬਰ: 1349, ਬਾਲਮੀਕ ਮੁਹੱਲਾ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ ਨਗਰ ’ਤੇ ਸਪਲੈਂਡਰ ਮੋਟਰਸਾਇਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਜਾਨੋਂ ਮਾਰਨ ਦੀ ਨੀਯਤ ਨਾਲ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਨੂੰ ਕਾਬੂ ਕਰ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਘਟਨਾ ਸਬੰਧੀ ਮੁਕੱਦਮਾ ਨੰ: 377 ਮਿਤੀ 06-12-2023 ਅ/ਧ 307,506,120ਬੀ ਆਈ ਪੀ ਸੀ ਅਤੇ ਧਾਰਾ 25 ਅਸਲਾ ਐਕਟ, ਥਾਣਾ ਡੇਰਾਬੱਸੀ, ਐਸ.ਏ.ਐਸ ਨਗਰ ਬਰਖਿਲਾਫ ਨਾ-ਮਾਲੂਮ ਵਿਅਕਤੀਆ ਦੇ ਦਰਜ ਰਜਿਸਟਰ ਕੀਤਾ ਗਿਆ ਸੀ।

ਐਸ ਐਸ ਪੀ ਡਾ. ਗਰਗ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮੇ ਦੀ ਅਹਿਮੀਅਤ ਅਤੇ ਗੰਭੀਰਤਾ ਨੂੰ ਵੇਖਦੇ ਹੋਏ ਕਪਤਾਨ ਪੁਲਿਸ (ਜਾਂਚ) ਅਮਨਦੀਪ ਸਿੰਘ ਬਰਾੜ, ਐਸ.ਏ.ਐਸ ਨਗਰ ਦੀ ਅਗਵਾਈ ਹੇਠ ਉਪ ਕਪਤਾਨ ਪੁਲਿਸ (ਜਾਂਚ), ਐਸ.ਏ.ਐਸ ਨਗਰ ਗੁਰਸ਼ੇਰ ਸਿੰਘ ਅਤੇ ਸੀ.ਆਈ.ਏ ਸਟਾਫ ਮੋਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ’ਤੇ ਆਧਾਰਿਤ ਟੀਮ ਦਾ ਗਠਨ ਕੀਤਾ ਗਿਆ। ਤਫ਼ਤੀਸ਼ ਦੌਰਾਨ ਤਿੰਨ ਦੋਸ਼ੀਆਨ, ਰਾਜਵਿੰਦਰ ਸਿੰਘ, ਜਗਤਾਰ ਸਿੰਘ ਉੱਰਫ ਲੱਬੂ ਅਤੇ ਇਨ੍ਹਾਂ ਦੇ ਇੱਕ ਸਾਥੀ ਨੂੰ ਤਲਾਸ਼ ਕਰਕੇ ਹਸਬ ਜ਼ਾਬਤਾ ਗਿ੍ਰਫਤਾਰ ਕਰਕੇ ਉਨ੍ਹਾਂ ਪਾਸੋਂ 02 ਪਿਸਤੌਲ .32 ਬੋਰ ਅਤੇ 05 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਗਿ੍ਰਫਤਾਰ ਦੋਸ਼ੀਆਂ ’ਚ ਰਾਜਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਮਹਿਮਦਪੁਰ ਥਾਣਾ ਥਾਣਾ ਡੇਰਾਬੱਸੀ, ਐਸ.ਏ.ਐਸ ਨਗਰ, ਜਗਤਾਰ ਸਿੰਘ ਉੱਰਫ ਲੱਬੂ ਪੁੱਤਰ ਭੁਪਿੰਦਰ ਸਿੰਘ ਪਿੰਡ ਮਹਿਮਦਪੁਰ ਥਾਣਾ ਥਾਣਾ ਡੇਰਾਬੱਸੀ, ਐਸ.ਏ.ਐਸ ਨਗਰ ਅਤੇ ਇਨ੍ਹਾਂ ਦਾ ਇੱਕ ਸਾਥੀ ਸ਼ਾਮਿਲ ਹਨ।ਉਨ੍ਹਾਂ ਅੱਗੇ ਦੱਸਿਆ ਕਿ ਮਾਮਲੇ ਦੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਘਟਨਾ ਦਾ ਮਾਸਟਰਮਾਇੰਡ ਹਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਮਹਿਮਦਪੁਰ, ਥਾਣਾ ਡੇਰਾਬਸੀ, ਐਸ.ਏ.ਐਸ ਨਗਰ ਹੈ, ਜੋ ਕਿ ਲਾਲਾ ਬੈਨੀਪਲ ਦਾ ਭਰਾ ਹੈ। ਲਾਲਾ ਬੈਨੀਪਾਲ ਮੌਜੂਦਾ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ। ਇਨ੍ਹਾਂ ਦੋਵਾਂ ਵੱਲੋਂ ਰੰਜਿਸ਼ ਕਾਰਨ ਇਹ ਹਮਲਾ ਕਰਵਾਇਆ ਗਿਆ।

 

Tags: Crime News Punjab , Punjab Police , Police , Crime News , S.A.S. Nagar Police , Mohali Police , Dr. Sandeep Garg , SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD