Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਪੀ ਪੀ ਸੀ ਬੀ ਅਧਿਕਾਰੀਆਂ ਨੇ ਡੇਰਾਬੱਸੀ ਵਿੱਚ ਗੈਰ-ਕਾਨੂੰਨੀ ਪਲਾਸਟਿਕ ਕੈਰੀ ਬੈਗ ਬਣਾਉਣ ਵਾਲੇ ਯੂਨਿਟ ਦਾ ਕੀਤਾ ਪਰਦਾਫਾਸ਼

Crime News Punjab, Punjab Pollution Control Board, Bhagwanpura

Web Admin

Web Admin

5 Dariya News

ਡੇਰਾਬੱਸੀ , 15 Dec 2023

Last updated on: Dec 15, 2023, 00:00 IST

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਡੇਰਾਬੱਸੀ ਸਬ ਡਵੀਜ਼ਨ 'ਚ ਪਲਾਸਟਿਕ ਕੈਰੀ ਬੈਗ ਬਣਾਉਣ ਵਾਲੇ ਗੈਰ-ਕਾਨੂੰਨੀ ਯੂਨਿਟ ਦਾ ਪਰਦਾਫਾਸ਼ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਏ.ਐਸ.ਨਗਰ ਦੇ ਵਾਤਾਵਰਣ ਇੰਜੀਨੀਅਰ ਗੁਰਸ਼ਰਨ ਦਾਸ ਨੇ ਦੱਸਿਆ ਕਿ ਪੀ.ਪੀ.ਸੀ.ਬੀ ਦੀ ਟੀਮ ਵੱਲੋਂ ਕੀਤੀ ਗਈ ਅਚਨਚੇਤ ਜਾਂਚ ਦੌਰਾਨ ਡੇਰਾਬੱਸੀ ਦੇ ਭਗਵਾਨਪੁਰਾ ਇਲਾਕੇ ਵਿੱਚ ਇੱਕ ਗੈਰ-ਕਾਨੂੰਨੀ ਫੈਕਟਰੀ ਦਾ ਪਤਾ ਲੱਗਾ ਜੋ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਤਿਆਰ ਕਰ ਰਹੀ ਸੀ।

ਉਨ੍ਹਾਂ ਕਿਹਾ ਕਿ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ 'ਤੇ ਪਾਬੰਦੀ ਸਬੰਧੀ 2018 ਵਿੱਚ ਬਣਾਏ ਗਏ ਪੀ ਪੀ ਸੀ ਬੀ ਨਿਯਮਾਂ ਅਨੁਸਾਰ, ਹੈਂਡਲ ਤੋਂ ਬਿਨਾਂ ਪੈਕਿੰਗ ਸਮੱਗਰੀ ਨੂੰ ਛੱਡ ਕੇ ਰਾਜ ਵਿੱਚ ਕੈਰੀ ਬੈਗਾਂ ਦੀ ਵਰਤੋਂ ਅਤੇ ਨਿਰਮਾਣ 'ਤੇ ਪੂਰਨ ਪਾਬੰਦੀ ਹੈ।ਅਰਸ਼ਦੀਪ ਸਿੰਘ ਐਸ.ਡੀ.ਓ., ਪੀ.ਪੀ.ਸੀ.ਬੀ ਨੇ ਦੱਸਿਆ ਕਿ ਚੈਕਿੰਗ ਦੌਰਾਨ 200 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਮਿਲਿਆ, ਜਿਸ ਨੂੰ ਜ਼ਬਤ ਕਰ ਲਿਆ ਗਿਆ।ਵਾਤਾਵਰਨ ਇੰਜਨੀਅਰ ਗੁਰਸ਼ਰਨ ਦਾਸ ਨੇ ਦੱਸਿਆ ਕਿ ਪੀ ਪੀ ਸੀ ਬੀ ਵੱਲੋਂ ਸਬੰਧਤ ਯੂਨਿਟ ਦੇ ਖਿਲਾਫ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Tags: Crime News Punjab , Punjab Pollution Control Board , Bhagwanpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD