Thursday, 30 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਪਵਿੱਤਰ ਨਗਰੀ ਵਿਚ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ ਦੇਸ਼ ਦੀ ਸੁਰੱਖਿਆ ਲਈ ਮਜ਼ਬੂਤ ਨੇਤਾ ਅਤੇ ਪੂਰਨ ਵਿਕਾਸ ਲਈ ਸਥਿਰ ਸਰਕਾਰ ਜ਼ਰੂਰੀ: ਅਨੁਰਾਗ ਠਾਕੁਰ ਮੋਦੀ ਰਾਮ ਨੂੰ ਅਯੁੱਧਿਆ ਲੈ ਆਏ ਹਨ, ਹੁਣ ਮੋਦੀ ਨੂੰ ਵਾਪਸ ਲਿਆਉਣਾ ਸਾਡਾ ਫਰਜ਼ : ਮਨੋਜ ਤਿਵਾਡ਼ੀ ਸਵਾਤੀ ਮਾਲੀਵਾਲ ਨੂੰ ਲੈ ਕੇ ਹੋਇਆ ਰੋਸ ਪ੍ਰਦਰਸ਼ਨ, ਭਾਜਪਾ ਦੇ ਯੁਵਾ ਮੋਰਚਾ ਨੇ ਕੇਜਰੀਵਾਲ ਨੂੰ ਕੀਤੇ ਸਵਾਲ ਚੰਡੀਗਡ਼੍ਹ ਅਤੇ ਹਿਮਾਚਲ ਦੇ ਸਹਿਜਧਾਰੀ ਸਿੱਖਾਂ ਵੱਲੋਂ ਭਾਜਪਾ ਦੇ ਸਮਰਥਨ ਦਾ ਐਲਾਨ ਕਾਲੇਵਾਲ ਪਿੰਡ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਰਪੰਚ ਸਮੇਤ ਕਈ ਪੰਚਾਇਤ ਮੈਂਬਰ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਚੰਡੀਗੜ੍ਹ ਵਿੱਚ ਬੋਲੇ ਅਰਵਿੰਦ ਕੇਜਰੀਵਾਲ - ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ ਭਾਜਪਾ ਦੀ ਜ਼ਬਰਦਸਤ ਚੋਣ ਮਸ਼ੀਨ ਪਹਿਲੀ ਜੂਨ ਨੂੰ ਤਿਵਾਡ਼ੀ ਨੂੰ ਪਾਸੇ ਕਰ ਦੇਵੇਗੀ: ਸੰਜੇ ਟੰਡਨ ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, 'ਆਪ' 13-0 ਨਾਲ ਜਿੱਤ ਰਹੀ ਹੈ : ਭਗਵੰਤ ਮਾਨ ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ : ਅਰਵਿੰਦ ਕੇਜਰੀਵਾਲ ਆਪ ਸਰਕਾਰ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ : ਅਰਵਿੰਦ ਕੇਜਰੀਵਾਲ ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ : ਸੰਜੇ ਸਿੰਘ ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ ਸਿੰਘ ਬਾਦਲ ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਅੱਛੇ ਦਿਨ ਨਹੀਂ ਪੁਰਾਣੇ ਦਿਨ ਵਾਪਿਸ ਲਿਆਏਗੀ ਕਾਂਗਰਸ : ਗੁਰਜੀਤ ਸਿੰਘ ਔਜਲਾ ਗੁਰਜੀਤ ਸਿੰਘ ਔਜਲਾ ਨੇ ਕੀਤਾ ਸਿੱਧੂ ਮੂਸੇਆਲੇ ਨੂੰ ਯਾਦ ਜੇਕਰ ਪੰਜਾਬ 'ਚ ਕ੍ਰਾਈਮ ਕੰਟਰੋਲ ਹੁੰਦਾ ਤਾਂ ਅੱਜ ਸਿੱਧੂ ਮੂਸੇਵਾਲਾ ਜ਼ਿੰਦਾ ਹੁੰਦਾ: ਵਿਜੇ ਇੰਦਰ ਸਿੰਗਲਾ ਭਗਵੰਤ ਜੀ ਤੁਸੀਂ ਲੋਕਾਂ ਦੇ ਕੰਮ ਕਰੋ ਕਿੱਕਲੀਆਂ ਨਾ ਸੁਣਾਓ, ਤੁਹਾਨੂੰ ਲੋਕਾਂ ਨੇ ਇਸ ਕੰਮ ਲਈ ਮੁੱਖ ਮੰਤਰੀ ਨਹੀਂ ਬਣਾਇਆ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਕੀਤੇ ਕੰਮਾਂ ਦੇ ਸਿਰ ਉੱਤੇ ਮੰਗੀਆਂ ਵੋਟਾਂ ਅਕਾਲੀ ਦੱਲ ਨੂੰ ਵੱਡਾ ਝੱਟਕਾ , ਕਾੰਗਰੇਸ ਨੂੰ ਮਿਲਿਆ ਬੱਲ ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!

 

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 27 ਤੇ 32 'ਚ 2 ਟਿਊਬਵੈਲਾਂ ਦਾ ਰੱਖਿਆ ਨੀਂਹ ਪੱਥਰ

ਕਰੀਬ 13 ਲੱਖ ਰੁਪਏ ਦੀ ਲਾਗਤ ਵਾਲਾ ਪ੍ਰੋਜੈਕਟ ਜਲਦ ਹੋਵੇਗਾ ਮੁਕੰਮਲ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 15 Dec 2023

ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 27 ਅਤੇ ਵਾਰਡ ਨੰਬਰ 32  ਅਧੀਨ ਕੈਲਾਸ਼ ਨਗਰ ਨੇੜੇ ਗੁਰਦੁਆਰਾ ਸਾਹਿਬ ਗਲੀ ਨੰਬਰ ਇੱਕ ਅਤੇ ਦੋ ਦੇ ਵਿੱਚ ਲਗਭਗ 13 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਟਿਊਬਵੈਲਾਂ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਛੀਨਾ ਨੇ ਕਿਹਾ ਇਨ੍ਹਾਂ ਟਿਊਬਵੈਲਾਂ ਦੇ ਸਥਾਪਤ ਹੋਣ ਨਾਲ ਇਲਾਕੇ ਦੇ ਵਿੱਚ ਨਿਰਵਿਘਨ ਪਾਣੀ ਦੀ ਸਪਲਾਈ ਹੋਵੇਗੀ ਅਤੇ ਲੋਕਾਂ ਨੂੰ ਪਾਣੀ ਦੀ ਕਿੱਲਤ ਤੋਂ ਨਿਜਾਤ ਮਿਲੇਗੀ। 

ਉਨ੍ਹਾਂ ਵਿਸ਼ਵਾਸ ਦੁਆਇਆ ਕਿ ਜਲਦ ਤੋਂ ਜਲਦ ਇਹ ਕੰਮ ਮੁਕੰਮਲ ਹੋਵੇਗਾ ਅਤੇ ਲੋਕਾਂ ਨੂੰ ਪਾਣੀ ਵੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਇਸ ਦੌਰਾਨ ਜਿੱਥੇ ਹਲਕੇ ਦੇ ਲੋਕਾਂ ਨੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਉੱਥੇ ਉਨ੍ਹਾਂ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਇਸ ਇਲਾਕੇ ਦੀ ਚਿਰੌਕਣੀ ਮੰਗੀ ਸੀ। 

ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੇ ਸਮੇਂ ਦੌਰਾਨ ਕੰਮ ਮੁਕੰਮਲ ਹੀ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਇਹ ਕਾਫੀ ਸੰਘਣੀ ਆਬਾਦੀ ਵਾਲਾ ਇਲਾਕਾ ਹੈ, ਜਿਸ ਕਰਕੇ ਇਲਾਕੇ ਦੇ ਵਿੱਚ ਪਾਣੀ ਦੀ ਖਪਤ ਵੀ ਵਧੇਰੇ ਹੈ ਪਰ ਪਾਣੀ ਦੀ ਸਪਲਾਈ ਘੱਟ ਹੋਣ ਕਰਕੇ ਲੋਕ ਖੱਜਲ ਖੁਆਰ ਹੋ ਰਹੇ ਸਨ ਅਤੇ ਲੋਕਾਂ ਦਾ ਬਹੁਤ ਸਾਰਾ ਸਮਾਂ ਪਾਣੀ ਪ੍ਰਬੰਧਨ ਵਿੱਚ ਹੀ ਬਰਬਾਦ ਹੋ ਜਾਂਦਾ ਸੀ। 

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD