Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵਿਕਸਤ ਭਾਰਤ ਸੰਕਲਪ ਭਾਰਤ ਅਧੀਨ ਲਗਾਏ ਕੈਂਪ 'ਚ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸ਼ਿਰਕਤ ਕੀਤੀ

Gajendra Singh Shekhawat, BJP, Bharatiya Janata Party, Union Minister for Jal Shakti, Viksit Bharat Sankalp Yatra

Web Admin

Web Admin

5 Dariya News

ਰੂਪਨਗਰ , 16 Dec 2023

Last updated on: Dec 16, 2023, 00:00 IST

ਵਿਕਸਤ ਭਾਰਤ ਸੰਕਲਪ ਯਾਤਰਾ ਅਧੀਨ ਪਿੰਡ ਘਨੋਲਾ ਵਿਖੇ ਲਗਾਏ ਕੈਂਪ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਵਿਸ਼ੇਸ ਤੌਰ ਉੱਤੇ ਸ਼ਿਰਕਿਤ ਕੀਤੀ ਅਤੇ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਨੂੰ ਵਿਕਸਤ ਅਤੇ ਆਤਮ ਨਿਰਭਰ ਬਣਾਉਣ ਲਈ ਹਰ ਪੱਧਰ ਦੇ ਠੋਸ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ। ਕੇਂਦਰੀ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਸਲਾਨਾ 5 ਲੱਖ ਰੁਪਏ ਤੱਕ ਦਾ ਇਲਾਜ ਬੀਮਾ ਯੋਜਨਾ ਸਕੀਮ ਤਹਿਤ ਦਿੱਤਾ ਜਾ ਰਿਹਾ ਹੈ।

ਇਸੇ ਤਰ੍ਹਾਂ ਹੀ ਆਮ ਲੋਕਾਂ ਨੂੰ ਸਸਤੀਆਂ ਦਵਾਈਆਂ ਤੋਂ ਲੈ ਕੇ ਪੱਕੇ ਮਕਾਨ, ਪਾਣੀ ਦੇ ਕੁਨੈਕਸ਼ਨ ਅਤੇ ਕਿਸਾਨਾਂ ਨੂੰ ਸਿੱਧੇ ਤੌਰ ਤੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਮਾਗਮ ਦੌਰਾਨ ਸਰਕਾਰੀ ਸਕੂਲ ਘਨੌਲਾ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦਿੱਤੀ ਗਈ। ਜਿਸ ਉਪਰੰਤ ਕੇਂਦਰੀ ਮੰਤਰੀ ਵਲੋਂ ਸਮਾਗਮ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਲਗਾਈਆਂ ਗਈਆਂ ਸਟਾਲਾਂ ਦਾ ਦੌਰਾ ਕੀਤਾ ਗਿਆ ਅਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਮ ਲੋਕਾਂ ਤੱਕ ਸਕੀਮਾਂ ਦਾ ਲਾਭ ਪਹੁੰਚਾਉਣ ਦੀ ਹਦਾਇਤ ਕੀਤੀ। 

ਇਸ ਮੌਕੇ ਐਨ.ਐਫ.ਐਲ. ਰੂਪਨਗਰ ਵੱਲੋਂ ਡਰੋਨ ਰਾਹੀ ਇੱਕ ਡੈਮੋਸਟੇਸ਼ਨ ਦਿੱਤਾ ਗਿਆ ਅਤੇ ਦੱਸਿਆ ਗਿਆ ਕਿ ਆਪਣੇ ਖੇਤਾਂ ਵਿੱਚ ਡਰੋਨ ਰਾਹੀ ਨੈਨੋ ਫੋਰਟਾਈਲੇਜ਼ਸ਼ਨ ਦਾ ਸਪਰੇਅ ਕੀਤਾ ਜਾਵੇ ਜਿਸ ਦੇ ਬਹੁਤ ਵਧੀਆ ਨਤੀਜੇ ਹਨ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਉਜਵੱਲ ਯੋਜਨਾ ਅਧੀਨ 6 ਲਾਭਪਾਤਰੀਆਂ ਨੂੰ ਨਵੇਂ ਗੈਸ ਕੁਨੈਕਸ਼ਨ ਵੀ ਪ੍ਰਦਾਨ ਕੀਤੇ।

 

Tags: Gajendra Singh Shekhawat , BJP , Bharatiya Janata Party , Union Minister for Jal Shakti , Viksit Bharat Sankalp Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD