Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ : ਹਰਭਜਨ ਸਿੰਘ ਈ.ਟੀ.ਓ

ਕਿਹਾ, ਭਗਵੰਤ ਮਾਨ ਸਰਕਾਰ ਨੇ ਬਿਜਲੀ ਬੋਰਡ 1880 ਕਰੋੜ ਦੇ ਘਾਟੇ ਵਿਚੋਂ ਕੱਢ ਕੇ 564 ਕਰੋੜ ਰੁਪਏ ਮੁਨਾਫ਼ੇ ਵਿੱਚ ਕੀਤਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amandeep Kaur Arora, Dr. Amandeep Kaur Arora, Moga

Web Admin

Web Admin

5 Dariya News

ਮੋਗਾ , 16 Dec 2023

Last updated on: Dec 16, 2023, 00:00 IST

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ ਹੈ। ਉਹ ਅੱਜ ਸਥਾਨਕ ਨਿੱਜੀ ਸਕੂਲ ਵਿੱਚ ਇੱਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਆਏ ਸਨ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇ ਅਤੇ ਹੋਰ ਵੀ ਹਾਜ਼ਰ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਜਦੋਂ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਬਣੀ ਹੈ ਉਦੋਂ ਤੋਂ ਪੰਜਾਬ ਸਰਕਾਰ ਨੇ ਬਿਜਲੀ ਦੇ ਰੇਟ ਨਹੀਂ ਵਧਾਏ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਫਰੀ ਕੀਤੀ ਨੂੰ 17 ਮਹੀਨੇ ਤੋਂ ਵਧੇਰੇ ਦਾ ਸਮਾਂ ਹੋ ਗਿਆ ਹੈ। ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੀ ਪਹਿਲੀ ਚੋਣ ਗਰੰਟੀ ਮੁਫ਼ਤ ਬਿਜਲੀ ਦੇ ਕੇ ਪੂਰੀ ਕੀਤੀ ਸੀ।

ਉਹਨਾਂ ਕਿਹਾ ਕਿ ਇਸ ਤੋਂ ਬਾਅਦ ਬਿਜਲੀ ਵਿਭਾਗ ਵਿਚ ਕਈ ਸੁਧਾਰ ਕੀਤੇ ਗਏ ਹਨ। ਜਦੋਂ ਉਹਨਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਉਸ ਵੇਲੇ ਬਿਜਲੀ ਬੋਰਡ 1880 ਕਰੋੜ ਰੁਪਏ ਦੇ ਘਾਟੇ ਵਿਚ ਚੱਲ ਰਿਹਾ ਸੀ। ਪਰ ਪੰਜਾਬ ਸਰਕਾਰ ਦੇ ਸੁਯੋਗ ਉਪਰਾਲਿਆਂ ਨਾਲ ਅੱਜ ਬੋਰਡ ਨੂੰ 564 ਕਰੋੜ ਰੁਪਏ ਮੁਨਾਫ਼ੇ ਵਿੱਚ ਕਰ ਦਿੱਤਾ ਗਿਆ ਹੈ। ਹੁਣ ਵੀ ਬਿਜਲੀ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਭਰਤੀ ਕਰਨ ਦੇ ਨਾਲ ਨਾਲ ਸਕੂਲਾਂ ਨੂੰ ਸਕੂਲ ਆਫ ਐਮੀਨਾਸ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amandeep Kaur Arora , Dr. Amandeep Kaur Arora , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD