Wednesday, 08 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਭਲਕੇ ਬਠਿੰਡਾ ਵਿਖੇ ਹੋਵੇਗੀ ਆਮ ਆਦਮੀ ਪਾਰਟੀ ਦੀ 'ਵਿਕਾਸ ਕ੍ਰਾਂਤੀ ਰੈਲੀ'

ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਹੋਣਗੇ ਮੌਜੂਦ, 1125 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 16 Dec 2023

ਭਲਕੇ (17 ਦਸੰਬਰ) ਬਠਿੰਡਾ ਵਿੱਚ ਆਮ ਆਦਮੀ ਪਾਰਟੀ ਦੀ 'ਵਿਕਾਸ ਕ੍ਰਾਂਤੀ ਰੈਲੀ' ਹੋਵੇਗੀ।  ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ  ਸ਼ਿਰਕਤ ਕਹਨਗੇ।  ਦੋਵੇਂ ਆਗੂ ਬਠਿੰਡਾ ਲਈ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦਿੱਤੀ।  

ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।  ਵਿਕਾਸ ਕ੍ਰਾਂਤੀ ਰੈਲੀ ਸੂਬੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਹੁਲਾਰਾ ਦੇਣ ਲਈ ਕੰਮ ਕਰ ਰਹੀ ਹੈ।  ਕੰਗ ਨੇ ਦੱਸਿਆ ਕਿ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਬਠਿੰਡਾ ਵਿੱਚ ਨਵੇਂ ਬੱਸ ਸਟੈਂਡ, ਮਲਟੀਪਰਪਜ਼ ਆਡੀਟੋਰੀਅਮ ਅਤੇ 50 ਬਿਸਤਰਿਆਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ।  ਉਹ ਬਠਿੰਡਾ ਦੇ ਦਿਹਾਤੀ ਖੇਤਰਾਂ ਲਈ ਸੀਵਰੇਜ ਅਤੇ ਸੜਕਾਂ ਨਾਲ ਸਬੰਧਤ ਕੰਮਾਂ ਦਾ ਨੀਂਹ ਪੱਥਰ ਵੀ ਰੱਖਣਗੇ।

ਕੰਗ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਨੂੰ ਸੀਵਰੇਜ ਸਿਸਟਮ ਨਾਲ ਲੈਸ ਕਰਨਾ, ਪੀਣ ਵਾਲਾ ਪਾਣੀ, ਮਲਟੀਪਰਪਜ਼ ਹਾਲ ਅਤੇ ਵਧੀਆ ਸਿੱਖਿਆ ਤੇ ਸਿਹਤ ਵਿਵਸਥਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ।  ਇਸ ਦੇ ਲਈ ਸਰਕਾਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਹਰ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰ ਰਹੀ ਹੈ।

ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਆਸਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਉਨ੍ਹਾਂ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਅਤੇ ਪੰਜਾਬ ਦੀ ਤਰੱਕੀ ਲਈ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਨਕਲਾਬੀ ਏਜੰਡੇ ਨੂੰ ਲਾਗੂ ਕਰ ਰਹੀ ਹੈ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD