Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਨੇ ਈ.ਵੀ.ਐਮ. ਜਾਗਰੂਕਤਾ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

DC Amritsar, Amritsar, Ghanshyam Thori, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 18 Dec 2023

Last updated on: Dec 18, 2023, 00:00 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਜੀ ਵੱਲੋਂ ਪੰਜਾਬ ਰਾਜ ਵਿੱਚ ਈ.ਵੀ.ਐਮ. ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ। ਜਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰ ਜਿਲ੍ਹਾ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜਿਲ੍ਹੇ ਵਿਚ ਪੁੱਜੀ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜੋ ਜਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਮਿਤੀ 18 ਦਸੰਬਰ 2023 ਤੋਂ ਮਿਤੀ 26 ਦਸੰਬਰ 2023 ਤੱਕ ਪ੍ਰਮੁੱਖ ਥਾਵਾਂ ਕਾਲਜਾਂ, ਯਨੀਵਰਸਿਟੀਆਂ, ਪਿੰਡਾਂ/ਕਸਬਿਆਂ ਵਿੱਚ ਜਾ ਕੇ ਆਮ ਜਨਤਾ ਨੂੰ ਈ.ਵੀ.ਐਮ. ਅਤੇ ਵੀਵੀਪੈਟ ਸਬੰਧੀ ਜਾਗਰੂਕ ਕਰੇਗੀ। 

ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹਾ ਹੈਡਕੁਆਟਰ ਅਤੇ ਜਿਲੇ ਵਿੱਚ ਪੈਂਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਦੇ ਪੱਧਰ ਤੇ ਈ.ਵੀ.ਐਮ. ਪ੍ਰਦਰਸ਼ਨੀ ਕੇਂਦਰ ਵੀ ਸਥਾਪਤ ਕੀਤੇ ਗਏ ਹਨ। ਇਹਨਾਂ ਪ੍ਰਦਰਸ਼ਨੀ ਕੇਂਦਰਾਂ ਦੇ ਆ ਕੇ ਲੋਕ ਵੋਟਿੰਗ ਮਸ਼ੀਨਾ ਤੇ ਵੋਟ ਪਾ ਕੇ ਆਪਣੀ ਵੋਟ ਵੀਵੀਪੈਟ ਵਿੱਚੋਂ ਨਿਕਲਦੀ ਪਰਚੀ ਰਾਹੀਂ ਤਸਦੀਕ ਵੀ ਕਰ ਸਕਣਗੇ।

ਉਨਾਂ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਵਿਧਾਨਸਭਾ ਹਲਕਿਆਂ ਵਿੱਚ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਨੌਜਾਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵੋਟ ਨੂੰ ਜ਼ਰੂਰ ਦਰੁਸਤ ਕਰਵਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ,  ਤਹਿਸੀਲਦਾਰ ਚੋਣਾਂ ਸ: ਇੰਦਰਜੀਤ ਸਿੰਘ, ਸ: ਰਜਿੰਦਰ ਸਿੰਘ ਵੀ ਹਾਜ਼ਰ ਸਨ।

 

Tags: DC Amritsar , Amritsar , Ghanshyam Thori , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD