Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਬੱਗਾ ਵਲੋਂ ਤੀਰਥ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਵਾਨਾ

ਸਾਲਾਸਰ ਸ੍ਰੀ ਬਾਲਾ ਜੀ ਧਾਮ ਤੇ ਸ੍ਰੀ ਖਾਟੂ ਸ਼ਯਾਮ ਜੀ ਦੇ ਕਰਨਗੇ ਦਰਸ਼ਨ, ਸੰਗਤਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਲ ਵਿਧਾਇਕ ਬੱਗਾ ਦਾ ਕੀਤਾ ਸ਼ੁਕਰਾਨਾ

Mukh Mantri Tirth Yatra Scheme

Web Admin

Web Admin

5 Dariya News

ਲੁਧਿਆਣਾ , 19 Dec 2023

Last updated on: Dec 19, 2023, 00:00 IST

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਪਹਿਲਾ ਜੱਥਾ ਸਾਲਾਸਰ ਸ੍ਰੀ ਬਾਲਾ ਜੀ ਧਾਮ ਅਤੇ ਸ੍ਰੀ ਖਾਟੂ ਸ਼ਯਾਮ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕਰਦਿਆਂ ਦੱਸਿਆ ਕਿ ਇਹ ਪਹਿਲਾ ਜੱਥਾ ਅੱਜ ਰਾਤ ਸਾਲਾਸਰ ਵਿਖੇ ਸ੍ਰੀ ਬਾਲਾ ਜੀ ਧਾਮ ਵਿਖੇ ਨਤਮਸਤਕ ਹੋਵੇਗਾ ਅਤੇ ਭਲਕੇ ਸ੍ਰੀ ਖਾਟੂ ਸ਼ਯਾਮ ਜੀ ਦੇ ਦਰਸ਼ਨ ਕਰਨ ਉਪਰੰਤ ਵਾਪਸੀ ਕਰੇਗਾ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪੰਜਾਬ ਭਰ ਦੇ ਵਿੱਚ ਪੰਜਾਬੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ, ਟਰੇਨਾਂ ਰਾਹੀਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਅੱਜ ਬੱਸ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਵੱਲੋਂ ਜਿੱਥੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਪੰਜਾਬ ਦੇ ਨਾਲ ਵਿਧਾਇਕ ਬੱਗਾ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ, ਸੰਗਤਾ ਦਾ ਬਿਨ੍ਹਾ ਕੋਈ ਪੈਸੇ ਖਰਚੇ ਗੁਰੂ ਘਰਾਂ, ਗੁਰੂਧਾਮਾਂ ਦੇ ਦਰਸ਼ਨਾ ਕਰਾਉਣਾ ਬੇਹੱਦ ਸ਼ਲਾਘਾ ਯੋਗ ਕਦਮ ਹੈ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD