Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੱਤਰਕਾਰਾਂ ਨਾਲ ਬੈਠਕ

ਜ਼ਿਲ੍ਹੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੁਧਾਈ ਆਦਿ ਬਾਰੇ ਕੀਤੀ ਵਿਚਾਰ ਚਰਚਾ

Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 19 Dec 2023

Last updated on: Dec 19, 2023, 00:00 IST

ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨਾਗਰਿਕ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਕੇ ਵੋਟ ਦੇ ਅਧਿਕਾਰ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ, ਕਿਉਂਕਿ ਇੱਕ-ਇੱਕ ਵੋਟ ਹੀ ਦੇਸ਼ ਦੇ ਸੁਨਿਹਰੇ ਭਵਿੱਖ ਵਿੱਚ ਯੋਗਦਾਨ ਪਾਉਂਦੀ ਹੈ। ਇਹ ਪ੍ਰਗਟਾਵਾ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਪੱਤਰਕਾਰ ਭਾਈਚਾਰੇ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਵੋਟਰ ਸੂਚੀਆਂ ਬਾਰੇ ਪ੍ਰਾਪਤ ਹੋਏ ਦਾਅਵਿਆਂ/ ਇਦਰਾਜਾਂ ਦਾ ਨਿਪਟਾਰਾ 26 ਦਸੰਬਰ 2023 ਨੂੰ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੀਡੀਆ ਦੇ ਮਾਧਿਅਮ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਬਾਰੇ ਪ੍ਰੇਰਿਤ ਕੀਤਾ ਜਾਵੇ। 

ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ 18 ਸਾਲ ਦੇ ਹੋ ਚੁੱਕੇ ਨਾਗਰਿਕ ਆਪਣੀ ਵੋਟ ਪਹਿਲ ਦੇ ਆਧਾਰ ‘ਤੇ ਬਣਵਾਉਣ।ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕੁਲ 901 ਪੋਲਿੰਗ ਸਟੇਸ਼ਨ ਹਨ ਅਤੇ ਮਿਤੀ 27 ਅਕਤੂਬਰ 2023 ਅਨੁਸਾਰ ਜ਼ਿਲ੍ਹੇ ਵਿੱਚ ਕੁਲ ਵੋਟਰਾਂ ਦੀ ਗਿਣਤੀ 710953 ਹੈ ਜਿਨ੍ਹਾਂ ਵਿੱਚੋਂ 374905 ਮਰਦ ਵੋਟਰ, 336028 ਮਹਿਲਾ ਵੋਟਰ ਅਤੇ 20 ਅਦਰ ਵੋਟਰ ਹਨ। ਇਸ ਤੋਂ ਇਲਾਵਾ 2805 ਸਰਵਿਸ ਵੋਟਰ ਹਨ।  

ਉਨ੍ਹਾਂ ਕਿਹਾ ਕਿ ਚੋਣ ਅਮਲੇ ਨੂੰ ਨਵੀਆਂ ਵੋਟਾਂ ਬਣਾਉਣ ਦਾ ਕੰਮ ਛੇਤੀ ਨਿਪਟਾਉਣ ਦੀ ਹਦਾਇਤ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਵੋਟ ਵਿੱਚ ਕਿਸੇ ਕਿਸਮ ਦੀ ਸੁਧਾਈ ਲਈ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਸਬੰਧਿਤ ਐਸ.ਡੀ.ਐਮ. ਦਫ਼ਤਰ ਨਾਲ ਵੀ ਇਸ ਸਬੰਧੀ ਸੰਪਰਕ ਕੀਤਾ ਜਾ ਸਕਦਾ ਹੈ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD