Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਗੁਰਦੁਆਰਾ ਭੱਠਾ ਸਾਹਿਬ ਵਿਖੇ ਬਾਜ਼ ਖਾਲਸਾ ਗੱਤਕਾ ਗਰੁੱਪ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਬਜਰੂੜ ਵਲੋਂ ਗੱਤਕਾ ਮੁਕਾਬਲੇ ਕਰਵਾਏ

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਦਿੱਤਾ ਬੱਚਿਆਂ ਨੂੰ ਅਸ਼ੀਰਵਾਦ

Gatka

Web Admin

Web Admin

5 Dariya News

ਰੂਪਨਗਰ , 20 Dec 2023

Last updated on: Dec 20, 2023, 00:00 IST

ਗੁਰਦੁਆਰਾ ਭੱਠਾ ਸਾਹਿਬ ਵਿਖੇ ਬਾਜ਼ ਖਾਲਸਾ ਗੱਤਕਾ ਗਰੁੱਪ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਬਜਰੂੜ ਵਲੋਂ ਕਰਵਾਏ ਗਏ ਗੱਤਕਾ ਕੱਪ ਵਿੱਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਸੱਦੇ ਤੇ ਅੰਤਰਰਾਸ਼ਟਰੀ ਮਾਰਸ਼ਲ ਆਰਟ ਕੌਂਸਲ ਦੇ ਪ੍ਰਧਾਨ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ  ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਵਿਸ਼ੇਸ਼ ਤੌਰ ਤੇ ਗੱਤਕਾ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਅਸ਼ੀਰਵਾਦ ਦੇਣ ਲਈ ਸ਼ਾਮਲ ਹੋਏ।ਇਸ ਮੌਕੇ ਜ਼ਿਲ੍ਹਾ ਜਥੇਬੰਦੀ ਦੇ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਗੱਤਕਾ ਸਾਡੇ ਸਿੱਖ ਵਿਰਸੇ ਦਾ ਇਕ ਅਨਿੱਖੜਵਾਂ ਅੰਗ ਹੈ ਅਤੇ ਗੱਤਕਾ ਖੇਡ ਨੂੰ ਅੱਗੇ ਵਧਾਉਣ ਲਈ ਇਸ ਤਰ੍ਹਾਂ ਦੇ ਸਮਾਗਮ ਕਰਵਾਉਣੇ ਸ਼ਲਾਘਾਯੋਗ ਹਨ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਗੱਤਕੇ ਦਾ ਭਵਿੱਖ ਬਹੁਤ ਸੁਨਹਿਰਾ ਹੈ।ਇਸ ਮੌਕੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਭਾਉਵਾਲ ਨੇ ਦੱਸਿਆ ਕਿ ਦਸ਼ਮੇਸ਼ ਯੂਥ ਕਲੱਬ ਗਰੀਨ ਐਵੇਂਨਿਉ ਰੋਪੜ ਅਤੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋ ਵੀ ਮਾਘੀ ਮੇਲੇ ਉੱਤੇ ਗੁਰਦੁਵਾਰਾ ਸਦਾਬਰਤ ਸਾਹਿਬ ਵਿਖੇ 14 ਜਨਵਰੀ ਨੂੰ ਗੱਤਕਾ ਕੱਪ ਅਤੇ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ।ਇਸ ਮੌਕੇ ਤੇ ਅੰਤਰਰਾਸ਼ਟਰੀ ਸਿੱਖ ਮਾਰਸ਼ਲ ਆਰਟ ਕੌਂਸਲ ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ  ਪ੍ਰਧਾਨ ਹਰਜੀਤ ਸਿੰਘ ਗਰੇਵਾਲ ,ਵਿੱਤ ਸਕੱਤਰ ਬਲਜੀਤ ਸਿੰਘ, ਜਿਲ੍ਹਾ ਪ੍ਰਧਾਨ ਬੀਬੀ ਮਨਜੀਤ ਕੌਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ।

 

Tags: Gatka , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD