Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਮਹਾਰਾਜਾ ਰਣਜੀਤ ਸਿੰਘ ਜੀ ਦੇ ਰਾਜ ਦੀ ਨਿਸ਼ਾਨੀ ਵਾਲੇ ਸਥਾਨ ਦੀ ਨਿਸ਼ਾਨਦੇਹੀ ਹੋਈ ਮੁਕੰਮਲ: ਹਲਕਾ ਵਿਧਾਇਕ ਰੂਪਨਗਰ

ਜਲਦ ਸੰਗਤਾਂ ਦੇ ਪਹੁੰਚ ਕਰਨ ਲਈ ਫੈਕਟਰੀ ਦੇ ਬਾਹਰੋ ਰਾਹ ਕੱਢਿਆ ਜਾਵੇਗਾ

Dinesh Chadha AAP

Web Admin

Web Admin

5 Dariya News

ਰੂਪਨਗਰ , 21 Dec 2023

ਵਿਧਾਇਕ ਹਲਕਾ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕੀ ਵਿਧਾਇਕ ਹਲਕਾ ਬਲਾਚੌਰ ਦੇ ਨੁਮਾਇੰਦਿਆਂ ਨਾਲ ਮਿਲਕੇ ਸਵਰਾਜ ਮਾਜਦਾ ਕੰਪਨੀ ਨਜ਼ਦੀਕ ਸਥਿਤ ਨਿਸ਼ਾਨ-ਏ-ਖਾਲਸਾ ਦੀ ਸੰਭਾਲ ਲਈ ਦੌਰਾ ਕੀਤਾ ਸੀ ਜਿਸ ਉਪਰੰਤ ਅੱਜ ਮਹਾਰਾਜਾ ਰਣਜੀਤ ਸਿੰਘ ਜੀ ਦੇ ਰਾਜ ਦੀ ਨਿਸ਼ਾਨੀ ਵਾਲੇ ਸਥਾਨ ਦੀ ਨਿਸ਼ਾਨਦੇਹੀ ਮੁਕੰਮਲ ਕੀਤੀ ਗਈ।

ਉਨ੍ਹਾਂ ਕਿਹਾ ਕਿ ਸੰਗਤਾਂ ਦੇ ਜਾਣ ਲਈ ਇਕੋ ਰਾਹ ਜੋਂ ਕੀ ਸਵਰਾਜ ਮਾਜਦਾ ਕੰਪਨੀ ਅੰਦਰੋਂ ਲੰਘਦਾ ਹੈ ਜਿਸ ਕਾਰਨ ਕਈ ਵਾਰ ਉਥੇ ਜਾਣ ਵਿੱਚ ਕੰਪਨੀ ਦੇ ਨਿੱਜੀ ਕਾਰਨਾਂ ਕਰਕੇ ਮੁਸਕਿਲ ਪੇਸ਼ ਆਉਂਦੀ ਹੈ ਜਲਦ ਇਸ ਦਾ ਹੱਲ ਕਰਦੇ ਹੋਏ ਸੰਗਤਾਂ ਦੇ ਪਹੁੰਚ ਕਰਨ ਲਈ ਫੈਕਟਰੀ ਦੇ ਬਾਹਰੋ ਰਾਹ ਕੱਢਿਆ ਜਾਵੇਗਾ। ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ਾਵਸ਼ ਦਿਵਾਉਂਦਿਆਂ ਕਿਹਾ ਕਿ ਵਰਖਾ ਦੇ ਪਾਣੀ ਨਾਲ ਖੌਰਾ ਪੈਣ ਕਾਰਨ ਨੁਕਸਾਨੀ ਜਗ੍ਹਾ ਨੂੰ ਵੀ ਜਲਦ ਠੀਕ ਕੀਤਾ ਜਾਵੇਗਾ।

ਦਿਨੇਸ਼ ਚੱਢਾ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਇਤਹਾਸ ਤੇ ਵਿਰਸੇ ਦੀ ਸੰਭਾਲ ਲਈ ਵਚਨਬੱਧ ਹੈ ਜਿਸ ਨੂੰ ਆਉਣ ਵਾਲਿਆਂ ਪੀੜ੍ਹੀਆਂ ਦੇ ਮਾਰਗਦਰਸ਼ਨ ਲਈ ਕਾਇਮ ਰੱਖਣਾ ਜਰੂਰੀ ਹੈ। ਇਸ ਮੌਕੇ ਧਾਰਮਿਕ ਜਥਬੰਦੀਆਂ ਦੇ ਨੁਮਾਇੰਦੇ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD