Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਕਿਹਾ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਰਗੀ ਮਿਸਾਲ ਦੁਨੀਆਂ 'ਚ ਹੋਰ ਕਿਧਰੇ ਨਹੀਂ ਮਿਲਦੀ

Meet Hayer AAP

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 21 Dec 2023

Last updated on: Dec 21, 2023, 00:00 IST

ਖੇਡ ਮੰਤਰੀ ਪੰਜਾਬ, ਗੁਰਮੀਤ ਸਿੰਘ ਮੀਤ ਹੇਅਰ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਮਗਰੋਂ ਸ. ਮੀਤ ਹੇਅਰ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿਚ ਹੋਰ ਕਿਧਰੇ ਨਹੀਂ ਮਿਲਦੀ। ਕੈਬਨਿਟ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਡੇ ਲਈ ਆਪਣਾ ਸਰਬੰਸ ਵਾਰ ਦਿੱਤਾ। 

ਸਾਨੂੰ ਉਹਨਾਂ ਕੁਰਬਾਨੀਆਂ ਤੋਂ ਵੱਧ ਤੋਂ ਵੱਧ ਸੇਧ ਲੈਕੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਮਹਾਰਾਜ ਦੇ ਚਰਨਾਂ ਵਿਚ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਉਹਨਾਂ ਨੂੰ ਵੱਧ ਤੋਂ ਵੱਧ ਸੇਵਾ ਕਰਨ ਦਾ ਬਲ ਬਖਸ਼ਣ ਤਾਂ ਕਿ ਉਹ ਲੋਕਾਂ ਲਈ ਵੱਧ ਤੋਂ ਵੱਧ ਚੰਗਾ ਕੰਮ ਕਰ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸੰਗਤ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਹੋਰ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿਕੱਤ ਨਹੀਂ ਆਉਣ ਦਿੱਤੀ ਜਾਵੇਗੀ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD