Monday, 29 April 2024

 

 

ਖ਼ਾਸ ਖਬਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

 

ਸੰਘਣੀ ਧੁੰਦ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਾਹਨਾਂ ਦੀ ਜਾਂਚ ਦੇ ਨਿਰਦੇਸ਼

ਹਰ ਵਾਹਨ ਦੇ ਪਿੱਛੇ ਲਾਇਟਾਂ ਅਤੇ ਰਿਫਲੈਕਟਰ ਜਰੂਰ ਵੇਖੇ ਜਾਣ

Safe School Vahan Policy

Web Admin

Web Admin

5 Dariya News

ਅੰਮ੍ਰਿਤਸਰ , 21 Dec 2023

ਜਿਲ੍ਹੇ ਵਿਚ ਪੈ ਰਹੀ ਸੰਘਣੀ ਧੁੰਦ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਰਪ੍ਰੀਤ ਸਿੰਘ ਆਈ ਏ ਐਸ ਨੇ ਟਰੈਫਿਕ ਪੁਲਿਸ, ਆਰ ਟੀ ਏ ਅੰਮ੍ਰਿਤਸਰ ਅਤੇ ਜਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਧੁੰਦ ਦੇ ਮੱਦੇਨਜ਼ਰ ਵਾਹਨਾਂ ਦੀ ਜਾਂਚ ਯਕੀਨੀ ਬਨਾਉਣ। ਉਨਾਂ ਕਿਹਾ ਕਿ ਸੰਘਣੀ ਧੁੰਦ ਵਿਚ ਜਿੱਥੇ ਵਾਹਨਾਂ ਦੀਆਂ ਅਗਲੀਆਂ ਲਾਇਟਾਂ ਜਰੂਰੀ ਹਨ, ਉਸ ਤੋਂ ਵੀ ਵੱਧ ਉਸਦੇ ਮਗਰ ਲੱਗੀ ਲਾਈਟ, ਜਿਸ ਵਿਚ ਬਰੇਕ ਲਾਈਟ ਵੀ ਸ਼ਾਮਿਲ ਹੋਵੇ, ਹਰ ਹਾਲਤ ਚਾਲੂ ਹੋਣੀ ਬੇਹੱਦ ਜਰੂਰੀ ਹੈ। 

ਇਸ ਤੋਂ ਇਲਾਵ ਜਿੰਨਾ ਵਾਹਨਾਂ ਮਗਰ ਲਾਈਟ ਦਾ ਪ੍ਰਬੰਧ ਨਹੀਂ ਹੈ, ਉਦਾਹਨਰ ਵਜੋਂ ਟਰਾਲੀ, ਸਾਈਕਲ ਆਦਿ ਉਨਾਂ ਮਗਰ ਰਿਫਲੈਕਟਰ ਲੱਗਾ ਹੋਣਾ ਚਾਹੀਦਾ ਹੈ।  ਉਨਾਂ ਕਿਹਾ ਕਿ ਉਕਤ ਸਾਰੇ ਵਿਭਾਗ ਵਾਹਨਾਂ ਦੀ ਜਾਂਚ ਕਰਦੇ ਵਕਤ ਪਿੱਛੇ ਲੱਗੀ ਲਾਈਟ ਅਤੇ ਰਿਫਲੈਕਟਰ ਨੂੰ ਵੇਖਣਾ ਯਕੀਨੀ ਬਨਾਉਣ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੱਲ ਕੀਤੇ ਗਏ ਇੰਨਾ ਹੁਕਮਾਂ ਦੇ ਤਰੁੰਤ ਬਾਅਦ ਹਰਕਤ ਵਿਚ ਆਉਂਦੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਆਪਣੀ ਟੀਮ ਨਾਲ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਜਿਲ੍ਹਾ ਟਾਸਕ ਫੋਰਸ ਨੂੰ ਨਾਲ ਲੈ ਕੇ ਸਕੂਲ ਵਾਹਨਾਂ ਦੀ ਜਾਂਚ ਕੀਤੀ। 

ਉਨਾਂ ਦੱਸਿਆ ਕਿ ਅੱਜ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੁਤਲੀਘਰ ਵਿਖੇ ਸਵੇਰੇ ਨਾਕਾ ਲਗਾ ਕੇ ਬੱਸਾਂ ਦੀ ਜਾਂਚ ਕੀਤੀ ਗਈ, ਪਰ ਅੱਜ ਅਜਿਹੇ ਕੋਈ ਵਾਹਨ ਨਹੀਂ ਮਿਲਿਆ, ਜਿਸ ਪਿੱਛੇ ਲਾਈਟ ਨਾ ਹੋਵੇ। ਉਨਾਂ ਨੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਲਈ ਅਜਿਹੀ ਧੁੰਦ ਵਿਚ ਗੱਡੀਆਂ ਦੀ ਖੁਦ ਜਾਂਚ ਕਰੋ ਅਤੇ ਹਰ ਵਾਹਨ ਦੀ ਬਰੇਕ, ਲਾਈਟ, ਬੈਕ ਲਾਈਟ ਆਦਿ ਦਾ ਖਾਸ ਖਿਆਲ ਰੱਖੋ। 

ਇਸੇ ਦੌਰਾਨ ਆਰ ਟੀ ਏ ਸ. ਅਰਸ਼ਦੀਪ ਸਿੰਘ ਨੇ ਆਪਣੀ ਜਾਂਚ ਟੀਮਾਂ ਨੂੰ ਧੁੰਦ ਦੇ ਮੱਦੇਨਜ਼ਰ ਵਾਹਨਾਂ ਦੀ ਜਾਂਚ ਕਰਨ ਦੀਆਂ ਹਦਾਇਤਾਂ ਕਰ ਦਿੱਤੀਆਂ ਹਨ। ਉਨਾਂ ਆਪਣੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵਾਹਨ ਮਗਰ ਰਿਲੈਕਟਰ ਜਾਂ ਲਾਈਟ ਨਹੀਂ ਹਨ, ਤਾਂ ਉਸ ਨੂੰ ਜੁਰਮਾਨਾ ਕਰਨ ਦੇ ਨਾਲ-ਨਾਲ ਤਰੁੰਤ ਇਹ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ ਜਾਵੇ।

 

Tags: Safe School Vahan Policy , School , School Bus , Transport , School Buses , Safe School Transport Policy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD