Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਵੱਲੋਂ ਸਬ ਡਵੀਜਨਲ ਹਸਪਤਾਲ ਤਪਾ ਦਾ ਦੌਰਾ

ਵੱਖ- ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

Civil Surgeon Barnala

Web Admin

Web Admin

5 Dariya News

ਤਪਾ , 22 Dec 2023

Last updated on: Dec 22, 2023, 00:00 IST

ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਵੱਲੋਂ ਅੱਜ ਸਬ ਡਵੀਜਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ। ਹਸਪਤਾਲ ਦੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਸਾਡਾ ਮੁੱਢਲਾ ਫਰਜ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ ਜੋ ਕਿ ਤਪਾ ਹਸਪਤਾਲ ਬਾਖੂਬੀ ਦੇ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ  ਯੋਜਨਾ ਤੇ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। 

ਇਸ ਮੌਕੇ ਉਨ੍ਹਾਂ ਐਮਰਜੈਂਸੀ, ਓ.ਪੀ.ਡੀ. ਜੱਚਾ-ਬੱਚਾ ਵਿਭਾਗ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲ-ਬਾਤ ਵੀ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਸਟਾਫ ਨੂੰ ਸਮੇਂ ਦੀ ਪਾਬੰਧੀ ਤੇ ਅਨੁਸ਼ਾਸਨ ਵਿੱਚ ਰਹਿਣ ਦੀ ਹਦਾਇਤ ਕੀਤੀ। ਇਸ ਮੌਕੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ ਬਾਜਵਾ, ਡਾ. ਤਨੂੰ ਸਿੰਗਲਾ, ਡਾ. ਗੁਰਸਾਗਰਦੀਪ ਸਿੰਘ, ਡਾ. ਸ਼ਿਖਾ ਅਗਰਵਾਲ, ਡਾ. ਸੀਤਲ ਬਾਂਸਲ, ਡਾ. ਗੁਰਪ੍ਰੀਤ ਕੌਰ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ, ਜੂਨੀਅਰ ਸਹਾਇਕ ਬੂਟਾ ਸਿੰਘ, ਅਰਸ਼ਦੀਪ ਕੌਰ ਸਮੇਤ ਹਸਪਤਾਲ ਦਾ ਸਮੂਹ ਸਟਾਫ ਹਾਜਰ ਸੀ।

 

Tags: Health , Civil Surgeon , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD