Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੰਗਰੂਰ ਵਿਖੇ ਆਯੋਜਿਤ ਕੈਂਪ ਦੌਰਾਨ 384 ਦਿਵਿਆਂਗਜਨ ਨੂੰ ਸਹਾਇਕ ਉਪਕਰਣ ਵੰਡੇ

Simranjit Singh Mann

Web Admin

Web Admin

5 Dariya News

ਸੰਗਰੂਰ , 24 Dec 2023

Last updated on: Dec 24, 2023, 00:00 IST

ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਦਿਵਿਆਂਗਜਨ ਲਈ ਚਲਾਈ ਜਾ ਰਹੀ ਅਡਿਪ ਯੋਜਨਾ ਤਹਿਤ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ  ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਸੰਗਰੂਰ ਅਤੇ ਅਲਿਮਕੋ ਮੁਹਾਲੀ ਦੇ ਸਹਿਯੋਗ ਨਾਲ ਗਰਾਊਂਡ, ਨੇੜੇ ਗੇਟ ਨੰਬਰ 3, ਕਾਲੀ ਮਾਤਾ ਮੰਦਰ, ਸੰਗਰੂਰ ਵਿਖੇ ਸਹਾਇਕ ਉਪਕਰਣ ਵੰਡ ਸਮਾਰੋਹ ਕਰਵਾਇਆ ਗਿਆ। ਇਸ ਕੈਂਪ ਵਿੱਚ ਮੈਂਬਰ ਲੋਕ ਸਭਾ ਸਿਮਰਨਜੀਤ ਸਿੰਘ ਮਾਨ ਨੇ ਸ਼ਿਰਕਤ ਕਰਦਿਆਂ ਲਾਭਪਾਤਰੀਆਂ ਨੂੰ ਮੋਟਰਾਈਜ਼ਡ ਟਰਾਈਸਾਈਕਲ,  ਵ੍ਹੀਲ ਚੇਅਰ, ਟਰਾਈਸਾਈਕਲ, ਕੰਨਾਂ ਦੀਆਂ ਮਸ਼ੀਨਾਂ, ਬਣਾਉਟੀ ਅੰਗ, ਪੋਲੀਓ ਕਲੀਪਰ, ਸਮਾਰਟ ਫ਼ੋਨ, ਸਮਾਰਟ ਕੇਨ ਆਦਿ ਸਹਾਇਕ ਉਪਕਰਣ ਵੰਡੇ। 

ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨਿਆਂ ਦੌਰਾਨ ਸੰਗਰੂਰ ਅਤੇ ਭਵਾਨੀਗੜ੍ਹ ਵਿਖੇ ਲਗਵਾਏ ਗਏ ਕੈਂਪਾਂ ਦੌਰਾਨ 384 ਦਿਵਿਆਂਗਜਨ ਦੀ ਪਛਾਣ ਕੀਤੀ ਗਈ ਸੀ ਜਿਨ੍ਹਾਂ ਨੂੰ ਅੱਜ ਇਹ ਸਹਾਇਕ ਉਪਕਰਣ ਸੌਂਪੇ ਗਏ ਹਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ ਨੇ ਦੱਸਿਆ ਕਿ 24 ਸਤੰਬਰ ਨੂੰ ਭਵਾਨੀਗੜ੍ਹ ਵਿਖੇ ਲੱਗੇ ਕੈਂਪ ਦੌਰਾਨ 107 ਜਦਕਿ 29 ਸਤੰਬਰ ਅਤੇ 27 ਅਕਤੂਬਰ ਨੂੰ ਸੰਗਰੂਰ ਵਿਖੇ ਲੱਗੇ ਕੈਂਪਾਂ ਦੌਰਾਨ ਕ੍ਰਮਵਾਰ 193 ਅਤੇ 84 ਲਾਭਪਾਤਰੀਆਂ ਦੀ ਸ਼ਨਾਖਤ ਕੀਤੀ ਗਈ ਸੀ। 

ਜਿਨ੍ਹਾਂ ਨੂੰ ਅੱਜ ਇਹ ਸਮਾਨ ਵੰਡਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨ ਨੂੰ 187 ਮੋਟਰਾਈਜ਼ਡ ਟਰਾਈਸਾਈਕਲ, 70 ਟਰਾਈਸਾਈਕਲ, 53 ਵ੍ਹੀਲ ਚੇਅਰ, 45 ਕੰਨਾਂ ਦੀਆਂ ਮਸ਼ੀਨਾਂ, 14 ਬਣਾਉਟੀ ਅੰਗ, 21 ਪੋਲੀਓ ਕਲੀਪਰ, 12 ਸਮਾਰਟ ਫੋਨ ਤੇ 15 ਸਮਾਰਟ ਕੇਨ ਮੁਹੱਈਆ ਕਰਵਾਏ ਗਏ ਹਨ।

 

Tags: Simranjit Singh Mann , Shiromani Akali Dal Amritsar , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD