Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਬਧਾਈ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਕੀਤਾ ਰਵਾਨਾ

Mukh Mantri Tirth Yatra Scheme

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 25 Dec 2023

Last updated on: Dec 25, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਬਧਾਈ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਸ.ਜਗਦੀਪ ਸਿੰਘ ਕਾਕਾ ਬਰਾੜ ਐਮ.ਐਲ.ਏ.ਸ੍ਰੀ ਮੁਕਤਸਰ ਸਾਹਿਬ ਨੇ  ਰਵਾਨਾ ਕੀਤਾ । ਇਸ ਬੱਸ ਵਿੱਚ 40 ਸ਼ਰਧਾਲੂ ਧਾਰਮਿਕ ਸਥਾਨ ਲਈ ਨਿਤਮਸਤਕ ਹੋਣਗੇ।

ਇਸ ਮੌਕੇ ਐਮ.ਐਲ.ਏ ਨੇ ਦੱਸਿਆ ਕਿ ਇਹ ਬੱਸ ਵਾਇਆ ਤਲਵੰਡੀ ਸਾਬੋ ਹੁੰਦੀ ਹੋਈ ਰਾਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇਗੀ ਅਤੇ ਸ਼ਰਧਾਲੂ  ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਕਰਨ ਉਪਰੰਤ ਅਗਲੇ ਦਿਨ ਪਿੰਡ ਵਾਪਸ ਪਰਤਣਗੇ।ਉਹਨਾਂ ਕਿਹਾ ਕਿ ਬਹੁਤ ਸਾਰੇ ਕਾਰਨਾਂ ਕਰਕੇ ਕੁਝ ਲੋਕ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ ਸਨ ਪਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਅਜਿਹੇ ਲੋਕ ਆਪਣੇ ਧਾਰਮਿਕ ਸਥਾਨਾਂ ਤੇ ਸ਼ਰਧਾ ਨਾਲ ਦਰਸ਼ਨ ਕਰ ਸਕਣਗੇ।

ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ਕਿੱਟ ਵੀ ਦਿੱਤੀ ਗਈ। ਇਸ ਮੌਕੇ ਸ੍ਰੀ ਹਰਿੰਦਰ ਸਿੰਘ ਬੇਦੀ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ  ਸ਼ਰਧਾਲੂਆਂ ਦੀ ਸਹੂਲਤ ਲਈ ਰਹਿਣ,ਸਹਿਣ, ਖਾਣੇ ਦਾ ਪੂਰਾ  ਪ੍ਰਬੰਧ ਕੀਤਾ ਗਿਆ ਹੈ।  

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD