Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਰਾਲੀ ਦੇ ਬੱਚਿਆ ਨੇ ਹਰਿਆਣਾ ਵਿੱਚ ਗੱਡੇ ਜਿੱਤ ਦੇ ਝੰਡੇ

Gatka

Web Admin

Web Admin

5 Dariya News

ਕੁਰਾਲੀ , 25 Dec 2023

Last updated on: Dec 25, 2023, 00:00 IST

ਸਥਾਨਕ ਸ਼ਹਿਰ ਦੇ ਖਾਲਸਾ ਅਕਾਲ ਪੁਰਖ ਕੀ ਫੌਜ ਗਤਕਾ ਅਖਾੜਾ ਦੇ ਬੱਚਿਆ ਨੇ ਹਰਿਆਣਾ ਵਿਖੇ ਜਿੱਤ ਦਰਜ ਕਰ ਇੱਕ ਵਾਰ ਫਿਰ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਖਾੜਾ ਦੇ ਪ੍ਰਧਾਨ ਜਗਦੀਸ਼ ਸਿੰਘ ਅਤੇ ਬੀਬਾ ਪਰਵਿੰਦਰ ਕੌਰ ਨੇ ਦੱਸਿਆ ਕਿ ਹਰਿਆਣਾ ਦੇ ਪਿੰਜਰੇ ਵਿਖੇ ਡੀ ਐਸ ਐਮ ਅਕੈਡਮੀ ਦਵਾਰਾ ਗੱਤਕੇ ਦੀ ਲੀਗ ਕਾਰਵਾਈ ਗਈ ਜਿਸ ਵਿੱਚ ਪੰਜਾਬ,ਹਰਿਆਣਾ,ਹਿਮਾਚਲ ਦੀਆ ਤਕਰੀਬਨ 10 ਟੀਮਾਂ ਨੇ ਸ਼ਮੂਲੀਅਤ ਅਤੇ ਇਹਨਾਂ ਮੁਕਾਬਲਿਆ ਦੌਰਾਨ ਕੁਰਾਲੀ ਦੇ ਇਸ਼ਵਿੰਦਰ ਸਿੰਘ, ਜਪਜੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਅੰਡਰ 14 ਉਮਰ ਵਰਗ ਵਿੱਚ ਖੇਡ ਦੇ ਹੋਏ ਦੂਸਰਾ ਸਥਾਨ ਹਾਸਿਲ ਕੀਤਾ ਹੈ ।

ਓਹਨਾ ਬੱਚਿਆ ਨੂੰ ਮੁਬਾਰਕਾ ਦਿੰਦੇ ਹੋਏ ਦੱਸਿਆ ਕਿ ਅੱਜ ਗਤਕਾ ਬਹੁਤ ਵਧੀਆ ਮੁਕਾਮ ਹਾਸਿਲ ਕਰ ਚੁੱਕਿਆ ਹੈ ਜਿਸਦੇ ਚਲਦੇ ਹੁਣ ਜਲਦ ਹੀ ਗਤਕਾ ਖੇਡ ਨੂੰ ਭਾਰਤੀ ਓਲੰਪਿਕ ਐਸੋਸੀਏਸ਼ਨ ਦਵਾਰਾ ਵੀ ਬਾਕੀ ਖੇਡਾਂ ਵਾਂਗ ਮਾਨਤਾ ਦਿੱਤੀ ਜਾਏਗੀ। ਓਹਨਾ ਦੱਸਿਆ ਕੀ ਪਹਿਲਾ ਵੀ ਇਹ ਬੱਚੇ ਖੇਡਾਂ ਵਤਨ ਪੰਜਾਬ ਦੀਆ ਅਤੇ ਨੈਸ਼ਨਲ ਪੱਧਰੀ ਮੁਕਾਬਲਿਆਂ ਵਿੱਚ ਕੁਰਾਲੀ ਦਾ ਨਾਮ ਰੁਸਨਾ ਚੁੱਕੇ ਹਨ। ਇਸ ਮੌਕੇ ਹਰਮਨਜੋਤ ਸਿੰਘ,ਰਾਜਵੀਰ ਸਿੰਘ,ਰਘੁਬੀਰ ਸਿੰਘ,ਗੁਰਪ੍ਰੀਤ ਸਿੰਘ,ਤਲਵਿੰਦਰ ਸਿੰਘ,ਵਿਕਾਸ,ਹਰਮੀਤ ਸਿੰਘ,ਰਮਨਦੀਪ ਸਿੰਘ, ਜਗਦੀਪ ਸਿੰਘ,ਦਿਲਜੀਤ ਸਿੰਘ,ਕੁਲਬੀਰ ਸਿੰਘ ਮੌਜੂਦ ਸਨ।

 

Tags: Gatka , Kurali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD