Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਸੜ੍ਹਕੀ ਹਾਦਸਿਆਂ ਤੋਂ ਬਚਣ ਲਈ ਨਿਯਮਾਂ ਦੀ ਕਰੋ ਪਾਲਣਾ - ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ

ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਲਗਾਇਆ ਗਿਆ ਖੂਨਦਾਨ ਕੈਂਪ

Blood Donation Camp Amritsar

Web Admin

Web Admin

5 Dariya News

ਅੰਮ੍ਰਿਤਸਰ , 26 Dec 2023

ਪੁਲਿਸ ਕਮਿਸ਼ਨਰ ਅੰਮ੍ਰਿਤਸਰ ਏਡੀਸੀਬੀ ਟਰੈਫਿਕ ਅੰਮ੍ਰਿਤਸਰ ਦੀ ਦਿਸ਼ਾ ਨਿਰਦੇਸ਼ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸਆਈ ਦਲਜੀਤ ਸਿੰਘ ਵੱਲੋਂ ਸਮਾਜ ਸੇਵੀ  ਤਜਿੰਦਰ ਸਿੰਘ ਰਿੰਕੂ, ਵਿਕਰਮਜੀਤ ਸਿੰਘ ਅਤੇ ਨਵਤੇਜ ਸਿੰਘ ਸਮਾਜ ਸੇਵੀ ਸੰਸਥਾਵਾਂ ਚਲਾਉਣ ਵਾਲੇ ਵੀਰਾਂ ਨਾਲ ਮਿਲ ਕੇ ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਦੇ ਸੰਬੰਧ ਵਿੱਚ ਲਗਾਇਆ ਗਿਆ ਜਿਸ ਵਿੱਚ ਲੋਕਾਂ ਨੇ ਵੱਧ ਚੜ ਕੇ ਹਿੱਸਾ ਲਿਆ ਅਤੇ ਖੂਨਦਾਨ ਕੀਤਾ ਇਸ ਦੇ ਨਾਲ ਹੀ ਟਰੈਫਿਕ ਐਜੂਕੇਸ਼ਨ ਸੈਲ ਦੇ ਇਚਾਰਜ ਐਸ ਆਈ ਦਲਜੀਤ ਸਿੰਘ ਨੇ ਉੱਥੇ ਆਈ ਸਾਰੀ ਸੰਗਤ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ।

ਉਨਾਂ ਨੂੰ ਧੁੰਦ ਦੇ ਮੌਸਮ ਵਿੱਚ ਆਪਣੇ ਵਹੀਕਲ ਸਲੋ ਸਪੀਡ ਵਿੱਚ ਚਲਾਉਣ ਓਵਰਟੇਕ ਨਾ ਵੀ ਕਲਾਂ ਦੀਆਂ ਲਾਈਟਾਂ ਇੰਡੀਕੇਟਰ ਚਲਾ ਕੇ ਚੱਲਣ  ਬਾਰੇ ਪ੍ਰੇਰਿਤ ਕੀਤਾ ਗਿਆ ਅਤੇ ਉਨਾਂ ਨੂੰ ਅੰਡਰ ਡਰਾਈਵਿੰਗ ਡਰਿੰਕ ਐਂਡ ਡਰਾਈਵ ਓਵਰ ਸਪੀਡ ਓਵਰਲੋਡਿੰਗ ਬਾਰੇ ਜਾਗਰੂਕ ਕੀਤਾ ਗਿਆ ਦੋ ਪਈਆ ਵਾਹਨ ਚਲਾਉਂਦੇ ਸਮੇਂ ਹਮੇਸ਼ਾ ਹੈਲਮਟ ਦੀ ਵਰਤੋਂ ਕਰਨ ਬਾਰੇ ਵੀ ਪ੍ਰੇਰਿਤ ਕੀਤਾ ਗਿਆ ਉਹਨਾਂ ਨੂੰ ਆਈਐਸਆਈ ਮਾਰਕ ਹੈਲਮਟ ਨਾ ਕੀ ਟਰੈਫਿਕ ਪੁਲਿਸ ਦੇ ਚਲਾਨ ਤੋਂ ਬਚਣ ਲਈ ਹੈਲਮਟ ਦੀ ਵਰਤੋਂ ਕਰਨ ਸਗੋਂ ਆਪਣੇ ਪਰਿਵਾਰ ਆਪਣੇ ਬੱਚਿਆਂ ਲਈ ਹੈ ਦੀ ਵਰਤੋਂ ਕਰਨ ਤਾਂ ਜੋ ਭਵਿੱਖ ਵਿੱਚ ਅਸੀਂ ਸੜਕੀ ਹਾਦਸਿਆਂ ਤੋਂ ਖੁਦ ਵੀ ਬਚ ਸਕੀਏ ਅਤੇ ਦੂਸਰੇ ਦੀ ਵੀ ਜਾਨ ਮਾਲ ਦੀ ਸੁਰੱਖਿਆ ਕਰ ਸਕੀਏ।

 

Tags: Blood Camp , Blood Donation Camp , Daljit Singh Traffic Incharge Education Cell , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD