Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

16ਵੀਂ ਜੂਨੀਅਰ ਰਾਸ਼ਟਰੀ ਸੁਪਰ 7 ਕ੍ਰਿਕਟ ਖੇਡਾਂ ਦੇ ਦੂਜੇ ਦਿਨ ਅਲੀਵਾਲ ਸਪੋਰਟਸ ਸਟੇਡੀਅਮ ਵਿੱਚ ਖੇਡ ਮੁਕਾਬਲੇ ਹੋਏ

ਜੰਮੂ ਕਸ਼ਮੀਰ ਦੀ ਟੀਮ ਨੇ ਆਂਧਰਾ ਪ੍ਰਦੇਸ਼ ਦੀ ਟੀਮ ਨੂੰ 42 ਰਨਾਂ ਨਾਲ ਹਰਾਇਆ

Sports News Batala

Web Admin

Web Admin

5 Dariya News

ਬਟਾਲਾ , 27 Dec 2023

ਸੁਪਰ ਸੇਵਨ ਕ੍ਰਿਕਟ ਫੈਡਰੇਸ਼ਨ ਆਫ ਇੰਡੀਆਂ ਦੇ ਮਹਾਂਸਚਿਵ ਸ਼੍ਰੀ ਕਾਂਤ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16ਵੀਂ ਜੂਨੀਅਰ ਰਾਸ਼ਟਰੀ ਸੁਪਰ 7 ਕ੍ਰਿਕਟ ਖੇਡਾਂ ਦੇ ਦੂਜੇ ਦਿਨ ਅਲੀਵਾਲ ਸਪੋਰਟਸ ਸਟੇਡੀਅਮ ਵਿੱਚ ਖੇਡੇ ਗਏ ਲੀਗ ਮੈਚਾਂ ਵਿੱਚ ਜੰਮੂ ਕਸ਼ਮੀਰ ਦੀ ਟੀਮ ਨੇ ਆਂਧਰਾ ਪ੍ਰਦੇਸ਼ ਦੀ ਟੀਮ ਨੂੰ 42 ਰਨਾਂ ਨਾਲ ਹਰਾਇਆ। ਇਸ ਤਰ੍ਹਾਂ ਹਰਿਆਣੇ ਦੇ ਟੀਮ ਨੇ ਪੋਂਡੀਚਿੜੀ ਦੀ ਟੀਮ ਨੂੰ 6 ਵਿਕਟਾਂ ਨਾਲ ਹਰਾਇਆਂ। ਮੱਧ ਪ੍ਰਦੇਸ਼ ਦੀ ਟੀਮ ਨੇ ਪੰਜਾਬ ਦੀ ਟੀਮ ਨੂੰ 3 ਵਿਕਟਾਂ ਨਾਲ ਹਰਾਇਆ ਅਤੇ ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਟੀਮ ਨੇ ਪੰਜਾਬ ਹੋਸਟ ਟੀਮ ਨੂੰ 5 ਵਿਕਟਾਂ ਨਾਲ ਹਰਾਇਆ।

ਇਸ ਤੋ ਬਆਦ ਹੋਲੀਵੁੱਡ ਪਬਲੀਕ ਸਕੂਲ ਦੇ ਖੇਡ ਮੈਦਾਨ ਵਿੱਚ ਖੇਡੇਗੇ ਮੈਚਾਂ ਵਿੱਚੋਂ ਰਾਜਸਥਾਨ ਦੀ ਟੀਮ ਨੇ ਲੱਦਾਖ ਦੀ ਟੀਮ ਨੂੰ 109 ਰਨਾਂ ਨਾਲ ਕਰਾਰੀ ਹਾਰ ਦਿੱਤੀ। ਦੂਜੇ ਮੈਚਾਂ ਵਿੱਚ ਲੱਦਾਖ ਦੀ ਟੀਮ ਨੇ ਉੱਤਰ ਪ੍ਰਦੇਸ਼ ਦੀ ਟੀਮ ਨੂੰ 26 ਰਨਾਂ ਨਾਲ ਹਰਾਇਆ। ਇਸ ਦੇ ਨਾਲ ਹੀ ਉੱਤਰਾਖੰਡ ਦੀ ਟੀਮ ਰਾਜਨਸਥਾਨ ਦੀ ਟੀਮ ਨੂੰ 3 ਵਿਕਟਾਂ ਨਾਲ ਹਰਾਇਆ। ਉੱਤਰਾਖੰਡ ਦੀ ਟੀਮ ਨੇ ਚੰਡੀਗੜ੍ਹ ਦੀ  ਟੀਮ ਨੂੰ 7 ਵਿਕਟਾਂ ਨਾਲ ਹਰਾਇਆ।

ਇਸ ਮੋਕੇ ਜਰਨੈਲ ਸਿੰਘ ਲਾਡੀ ਪ੍ਰਧਾਨ, ਚੇਅਰਮੈਨ ਗੁਰਵਿੰਦਰ ਸਿੰਘ ਪੰਨੂ, ਪ੍ਰਿੰਸੀਪਲ ਹਰਪਿੰਦਰਪਾਲ ਸਿੰਘ, ਚੇਅਰਮੈਨਬਲਵਿੰਦਰ ਸਿੰਘ ਕੋਟਲਾ ਬਾਮਾਾ, ਸੂਬੇਦਾਰ ਹਰਪਾਲ ਸਿੰਘ ਪ੍ਰਧਾਨ ਸਾਬਕਾ ਸੈਨਿਕ ਗੁਰਦਾਸਪੁਰ, ਚੇਅਰਮੈਨ ਸਤਿੰਦਰ ਸਿੰਘ , ਜਸਵਿੰਦਰ ਸਿੰਘ, ਦਲਜੀਤ ਸਿੰਘ ਪ੍ਰਧਾਨ , ਬਲਦੇਵ ਸਿੰਘ ਐਕਸੀਅਨ ਮੰਡੀ ਬੋਰਡ, ਕੈਪਟਨ ਚਰਨਜੀਤ ਸਿੰਘ, ਜਸਬੀਰ ਸਿੰਘ ਬਿੱਲਾ, ਗੁਰਬੀਰ ਸਿੰਘ,  ਸੂਬੇਦਾਰ ਸੁਰੇਸ਼ ਕੁਮਾਰ ਆਲੀਵਾਲ, ਲਖਵਿੰਦਰ ਸਿੰਘ ਸਰਪੰਚ ਆਲੀਵਾਲ, ਜੋਗਾ ਸਿੰਘ ਆਲੀਵਾਲ, ਅਸ਼ੋਕ ਕੁਮਾਰ ਆਲੀਵਾਲ, ਪ੍ਰੀਤਪਾਲ ਸਿੰਘ ਰੇਂਜ ਅਫਸਰ, ਨਵਜੋਤ ਸਿੰਘ ਕਾਲਾ ਅਫਗਾਨਾ, ਕਵਰਬੀਰ ਸਿੰਘ ਲੋਧੀਨੰਗਲ ਆਦਿ ਮੋਜੂਦ ਸਨ।

 

Tags: Sports News , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD