Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ : ਕੁਲਦੀਪ ਸਿੰਘ ਧਾਲੀਵਾਲ

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਆਵਾਜ਼ ਅਤੇ ਰੋਸ਼ਨੀ ਦੇ ਅਧਾਰਤ ਨਾਟਕ ਦਾ ਹੋਇਆ ਮੰਚਨ

Kuldeep Singh Dhaliwal AAP

Web Admin

Web Admin

5 Dariya News

ਅੰਮ੍ਰਿਤਸਰ , 27 Dec 2023

Last updated on: Dec 27, 2023, 00:00 IST

ਪੰਜਾਬੀ ਦੇ ਸਿਰਮੌਰ ਕਵੀ ਹਾਸ਼ਮ ਸ਼ਾਹ ਦੀ ਯਾਦ ’ਚ ਸਥਾਪਿਤ ਹਾਸ਼ਮ ਸ਼ਾਹ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਜਗਦੇਵ ਕਲਾਂ ਵਿਖੇ ਪ੍ਰਸਿੱਧ ਨਾਟਕ ਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਆਵਾਜ਼ ਅਤੇ ਰੋਸ਼ਨੀ ’ਤੇ ਅਧਾਰਿਤ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਾਟਕ ਕਰਵਾਇਆ ਗਿਆ।  ਇਸ ਮੌਕੇ ਕੇਵਲ ਧਾਰੀਵਾਲ ਦੀ ਟੀਮ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਆਵਾਜ਼ ਅਤੇ ਰੋਸ਼ਨੀ ਦੇ ਅਧਾਰਤ ਨਾਟਕ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਸਮੇਂ ਤੋਂ ਲੈ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ, ਖਾਲਸਾ ਪੰਥ ਦੀ ਸਾਜਨਾ, ਮਾਤਾ ਗੁਜਰ ਕੌਰ ਜੀ ਅਤੇ ਧਰਮ ਦੀ ਰੱਖਿਆ ਲਈ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਥਾਰ ਵਿੱਚ ਬਾਖੂਬੀ ਪੇਸ਼ ਕੀਤਾ ਗਿਆ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ  ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਮਾਤਾ ਗੁਜਰ ਕੌਰ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਉਨਾਂ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਦਾ ਸੌਮਾਂ ਹੈ ਅਤੇ ਇਸ ਤੋਂ ਸੇਧ ਲੈ ਕੇ ਅਸੀਂ ਮਨੁੱਖ ਦੇ ਭਲੇ ਲਈ ਕੰਮ ਕਰ ਸਕਦੇ ਹਾਂ। ਉਨਾਂ ਕਿਹਾ ਕਿ ਇਸ ਨਾਟਕ ਦਾ ਮੁੱਖ ਮਨੋਰਥ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਦੱਸਣਾ ਹੈ ਕਿ ਕਿਸ ਤਰ੍ਹਾਂ ਉਨਾਂ ਨੇ ਛੋਟੀ ਉਮਰੇ ਹੀ ਆਪਣੇ ਸ਼ਹਾਦਤ ਦੇ ਕੇ ਕੌਮ ਦੀ ਰੱਖਿਆ ਕੀਤੀ ਅਤੇ ਧਰਮ ਨੂੰ ਨਹੀਂ ਛੱਡਿਆ। 

ਇਸ ਮੌਕੇ  ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਯਸ਼ਮੀਤ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ । ਇਸ ਮੌਕੇ ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਕੰਵਰਜੀਤ ਸਿੰਘ ਗਿੱਲ, ਜਸਬੀਰ ਸਿੰਘ ਜੱਸ, ਸਵਿੰਦਰ ਸਿੰਘ ਭਾਈ, ਖੁਸ਼ਪਾਲ ਸਿੰਘ ਧਾਲੀਵਾਲ,  ਤੇਜਵਿੰਦਰ ਸਿੰਘ ਸਾਬੀ, ਹਰਬੰਸ ਸਿੰਘ, ਸਵਿੰਦਰ ਸਿੰਘ ਸ਼ਿੰਦ ਸੈਂਸਰਾ, ਧੰਨਬੀਰ ਸਿੰਘ  ਸੈਂਸਰਾ, ਮਾਝਾ ਵਿਰਾਸਤ ਟਰਸਟ ਦੇ ਪ੍ਰਧਾਨ ਐਸ ਪਰਸ਼ੋਤਮ, ਚਰਨਜੀਤ ਸਿੰਘ ਸਿੱਧੂ, ਪੀਏ ਮੁਖਤਾਰ ਸਿੰਘ, ਲਾਲੀ ਜਗਦੇਵ ਕਲਾਂ,  ਬਲਰਾਜ ਸਿੰਘ ਬੱਲੀ ਚੇਤਨਪੁਰਾ, ਮਨਿੰਦਰ ਸਿੰਘ ਹਰਪ੍ਰੀਤ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD