Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ

Harbhajan Singh ETO at Nanded

Web Admin

Web Admin

5 Dariya News

ਚੰਡੀਗੜ੍ਹ , 27 Dec 2023

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।  ਉਨ੍ਹਾਂ ਤੋਂ ਸੇਧ ਲੈ ਕੇ ਅਸੀਂ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਸਮਰਪਿਤ ਕਰ ਸਕਦੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ।  

ਉਹ ਆਪਣੇ ਪਰਿਵਾਰ ਸਮੇਤ 25 ਅਤੇ 26 ਦਸੰਬਰ ਨੂੰ ਜਥੇਦਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਥੇਦਾਰ ਕੁਲਵੰਤ ਸਿੰਘ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਨੰਦੇੜ ਪੁੱਜੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 26 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਵਨ ਵਿਖੇ ਲਗਾਏ ਗਏ ਮੁਫਤ ਸਿਹਤ ਜਾਂਚ ਅਤੇ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਦਿਆਂ ਖੂਨਦਾਨ ਕੀਤਾ। 

ਉਨ੍ਹਾਂ ਨੇ ਸਰਬ ਧਰਮ ਸੰਮੇਲਨ ਅਤੇ ਕੀਰਤਨ ਦਰਬਾਰ ਵਿੱਚ ਵੀ ਹਾਜ਼ਰੀ ਭਰੀ ਅਤੇ ਗੁਰਦੁਆਰਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਹ ਪਰਿਵਾਰ ਸਮੇਤ ਗੁਰਦੁਆਰਾ ਗੁਰੂ ਨਾਨਕ ਝੀਰਾ ਸਾਹਿਬ, ਬਿਦਰ ਵਿਖੇ ਵੀ ਨਤਮਸਤਕ ਹੋਏ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD