Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਲਾਵਾਰਸ ਤੇ ਬੇਸਹਾਰਾ ਪਸ਼ੂਆਂ ਦੇ ਗਲਾਂ ਵਿਚ ਰਿਫਲੈਕਟਡ ਟੇਪ ਪਾ ਕੇ ਐਕਸੀਡੈਂਟਾਂ ਨੂੰ ਘਟਾਉਣ ਦਾ ਕੀਤਾ ਨਿਵੇਕਲਾ ਕੰਮ

Incharge Traffic Education Cell Amritsar

5 Dariya News

5 Dariya News

5 Dariya News

ਅੰਮ੍ਰਿਤਸਰ , 30 Dec 2023

ਪੁਲਿਸ ਕਮਿਸ਼ਨਰ ਸਾਹਿਬ ਅੰਮ੍ਰਿਤਸਰ ਸਾਹਿਬ ਏ ਡੀ ਸੀ ਪੀ ਟਰੈਫਿਕ ਸਾਹਿਬ  ਦੇ ਦਿਸ਼ਾ ਨਿਰਦੇਸ਼ ਹੇਠ ਟਰੈਫਿਕ ਐਜੂਕੇਸ਼ਨ ਸੈਲ ਦੇ ਇਨਚਾਰਜ ਐਸਆਈ ਦਲਜੀਤ ਸਿੰਘ ਉਹਨਾਂ ਦੀ ਟੀਮ ਵੱਲੋ ਇਕ ਸਮਾਜ ਸੰਸਥਾ ਐਂਟੀ ਕ੍ਰਾਈਮ ਐਨੀਮਲ ਪ੍ਰੋਟੈਕਸ਼ਨ ਦੇ ਚੇਅਰਮੈਨ ਡਾ : ਰੋਹਨ ਨਾਲ ਮਿਲ ਕੇ ਜਿਹੜੇ ਲਾਵਾਰਸ ਤੇ ਬੇਸਹਾਰਾ ਪਸ਼ੂ ਜੋ ਸੜਕਾ ਉਪਰ ਫਿਰਦੇ ਹਨ। ਉਹਨਾਂ ਦੇ ਗਲਾ ਵਿਚ ਰਿਫਲੈਕਟਡ ਟੇਪ ਪਾ ਕੇ ਤੇ ਕਮਰਸ਼ੀਅਲ ਵਹੀਕਲਾ ਨੂੰ ਰਿਫਲੈਕਟਰ ਲਗਾ ਕੇ ਰਾਤ ਸਮੇਂ ਹੋ ਰਹੇ ਐਕਸੀਡੈਂਟਾਂ ਨੂੰ ਘਟਾਉਣ ਦਾ ਨਿਵੇਕਲਾ ਕੰਮ ਕੀਤਾ ਹੈ।

ਇਸ ਕੰਮ ਨੂੰ ਲੋਕ ਵੀ ਬਹੁਤ ਪਸੰਦ ਕਰ ਰਹੇ ਹਨ ਐਸਆਈ ਦਲਜੀਤ ਸਿੰਘ ਦਾ ਕਹਿਣਾ ਹੈ ਕਿ ਇਸ ਤਰਾ ਦੇ ਕੰਮ ਸਾਰੇ ਸਮਾਜ ਸੇਵੀ ਸੰਸਥਾਵਾਂ ਨੂੰ ਕਰਨੇ ਚਾਹੀਦੇ ਹਨ ਤਾਂ ਜੋ ਲੋਕਾ ਦੀ ਜਾਨ ਅਤੇ ਮਾਲ ਦੀ ਰਾਖੀ ਹੋ ਸਕੇ ਅਵਾਰਾ ਪਸੂਆਂ ਦੇ ਗਲੇ ਵਿਚ ਰਿਫਲੈਕਟਡ ਟੇਪ ਪਾ ਕੇ ਧੁੰਦ ਅਤੇ ਰਾਤ ਦੇ ਹਨੇਰਿਆ ਵਿੱਚ ਹੋਣ ਵਾਲੇ ਐਕਸੀਡੈਂਟ ਤੋ ਲੋਕਾ ਦਾ ਬਚਾਅ ਕਰਨ ਲਈ ਉਪਰਾਲਾ ਕੀਤਾ ਗਿਆ ਲੋਕਾ ਵਲੋ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਤੇ ਸਮਾਜ ਸੇਵੀ ਧੀਰਜ ਗਿੱਲ , ਰਿਪੇਸ਼ ਧਵਨ, ਅਜੇ ਸਿੰਗਾਰੀ ਟਰੈਫਿਕ ਐਜੂਕੇਸ਼ਨ ਸੈੱਲ ਵੱਲੋ ਐੱਚ ਸੀ ਸਲਵੰਤ ਸਿੰਘ , ਕਾਂਸਟੇਬਲ ਲਵਪ੍ਰੀਤ ਕੌਰ ਮੌਜੂਦ ਸਨ।

 

Tags: Punjab Admin , Daljit Singh , Incharge Traffic Education Cell , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD