Thursday, 30 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਪਵਿੱਤਰ ਨਗਰੀ ਵਿਚ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ ਦੇਸ਼ ਦੀ ਸੁਰੱਖਿਆ ਲਈ ਮਜ਼ਬੂਤ ਨੇਤਾ ਅਤੇ ਪੂਰਨ ਵਿਕਾਸ ਲਈ ਸਥਿਰ ਸਰਕਾਰ ਜ਼ਰੂਰੀ: ਅਨੁਰਾਗ ਠਾਕੁਰ ਮੋਦੀ ਰਾਮ ਨੂੰ ਅਯੁੱਧਿਆ ਲੈ ਆਏ ਹਨ, ਹੁਣ ਮੋਦੀ ਨੂੰ ਵਾਪਸ ਲਿਆਉਣਾ ਸਾਡਾ ਫਰਜ਼ : ਮਨੋਜ ਤਿਵਾਡ਼ੀ ਸਵਾਤੀ ਮਾਲੀਵਾਲ ਨੂੰ ਲੈ ਕੇ ਹੋਇਆ ਰੋਸ ਪ੍ਰਦਰਸ਼ਨ, ਭਾਜਪਾ ਦੇ ਯੁਵਾ ਮੋਰਚਾ ਨੇ ਕੇਜਰੀਵਾਲ ਨੂੰ ਕੀਤੇ ਸਵਾਲ ਚੰਡੀਗਡ਼੍ਹ ਅਤੇ ਹਿਮਾਚਲ ਦੇ ਸਹਿਜਧਾਰੀ ਸਿੱਖਾਂ ਵੱਲੋਂ ਭਾਜਪਾ ਦੇ ਸਮਰਥਨ ਦਾ ਐਲਾਨ ਕਾਲੇਵਾਲ ਪਿੰਡ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਰਪੰਚ ਸਮੇਤ ਕਈ ਪੰਚਾਇਤ ਮੈਂਬਰ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਚੰਡੀਗੜ੍ਹ ਵਿੱਚ ਬੋਲੇ ਅਰਵਿੰਦ ਕੇਜਰੀਵਾਲ - ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ ਭਾਜਪਾ ਦੀ ਜ਼ਬਰਦਸਤ ਚੋਣ ਮਸ਼ੀਨ ਪਹਿਲੀ ਜੂਨ ਨੂੰ ਤਿਵਾਡ਼ੀ ਨੂੰ ਪਾਸੇ ਕਰ ਦੇਵੇਗੀ: ਸੰਜੇ ਟੰਡਨ ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, 'ਆਪ' 13-0 ਨਾਲ ਜਿੱਤ ਰਹੀ ਹੈ : ਭਗਵੰਤ ਮਾਨ ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ : ਅਰਵਿੰਦ ਕੇਜਰੀਵਾਲ ਆਪ ਸਰਕਾਰ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ : ਅਰਵਿੰਦ ਕੇਜਰੀਵਾਲ ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ : ਸੰਜੇ ਸਿੰਘ ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ ਸਿੰਘ ਬਾਦਲ ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਅੱਛੇ ਦਿਨ ਨਹੀਂ ਪੁਰਾਣੇ ਦਿਨ ਵਾਪਿਸ ਲਿਆਏਗੀ ਕਾਂਗਰਸ : ਗੁਰਜੀਤ ਸਿੰਘ ਔਜਲਾ ਗੁਰਜੀਤ ਸਿੰਘ ਔਜਲਾ ਨੇ ਕੀਤਾ ਸਿੱਧੂ ਮੂਸੇਆਲੇ ਨੂੰ ਯਾਦ ਜੇਕਰ ਪੰਜਾਬ 'ਚ ਕ੍ਰਾਈਮ ਕੰਟਰੋਲ ਹੁੰਦਾ ਤਾਂ ਅੱਜ ਸਿੱਧੂ ਮੂਸੇਵਾਲਾ ਜ਼ਿੰਦਾ ਹੁੰਦਾ: ਵਿਜੇ ਇੰਦਰ ਸਿੰਗਲਾ ਭਗਵੰਤ ਜੀ ਤੁਸੀਂ ਲੋਕਾਂ ਦੇ ਕੰਮ ਕਰੋ ਕਿੱਕਲੀਆਂ ਨਾ ਸੁਣਾਓ, ਤੁਹਾਨੂੰ ਲੋਕਾਂ ਨੇ ਇਸ ਕੰਮ ਲਈ ਮੁੱਖ ਮੰਤਰੀ ਨਹੀਂ ਬਣਾਇਆ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਕੀਤੇ ਕੰਮਾਂ ਦੇ ਸਿਰ ਉੱਤੇ ਮੰਗੀਆਂ ਵੋਟਾਂ ਅਕਾਲੀ ਦੱਲ ਨੂੰ ਵੱਡਾ ਝੱਟਕਾ , ਕਾੰਗਰੇਸ ਨੂੰ ਮਿਲਿਆ ਬੱਲ ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ : ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ 'ਚ ਸ਼ਰਧਾਲੂਆਂ ਦਾਂ ਜੱਥਾ ਰਵਾਨਾ

ਵਾਰਡ ਨੰਬਰ 43 ਤੋਂ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਮਾਂ ਚਿੰਤਪੁਰਨੀ ਵਿਖੇ ਹੋਣਗੀਆਂ ਨਤਮਸਤਕ

Mukh Mantri Teerth Yatra Scheme

Web Admin

Web Admin

5 Dariya News

ਲੁਧਿਆਣਾ , 30 Jan 2023

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 43, ਕੋਟ ਮੰਗਲ ਸਿੰਘ ਤੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ ਅਤੇ ਮਾਂ ਚਿੰਤਪੁਰਨੀ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ ਕਰਵਾਉਣ ਤੋਂ ਬਾਅਦ ਸ਼੍ਰੀ ਨੈਣਾ ਦੇਵੀ ਮੰਦਿਰ ਅਤੇ ਫਿਰ ਮਾਤਾ ਚਿੰਤਪੁਰਨੀ ਦੇ ਦੁਆਰ ਲੈ ਕੇ ਜਾਵੇਗੀ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਹਨਾਂ ਦੇ ਦਫਤਰ ਵਿਖੇ ਵੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD