Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ

ਵਿਧਾਇਕ ਛੀਨਾ ਦੀ ਅਗਵਾਈ 'ਚ ਸ਼ਰਧਾਲੂਆਂ ਦਾ ਇੱਥ ਹੋਰ ਜੱਥਾ ਰਵਾਨਾ, ਸੰਗਤਾਂ ਸ੍ਰੀ ਦਮਦਮਾ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣਗੀਆਂ ਨਤਮਸਤਕ

Mukh Mantri Tirth Yatra Scheme

Web Admin

Web Admin

5 Dariya News

ਲੁਧਿਆਣਾ , 01 Jan 2024

Last updated on: Jan 01, 2024, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 43, ਕੋਟ ਮੰਗਲ ਸਿੰਘ ਤੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਦਮਦਮਾ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਲੈ ਕੇ ਜਾਵੇਗੀ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। 

ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਹਨਾਂ ਦੇ ਦਫਤਰ ਵਿਖੇ ਵੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD