Tuesday, 21 May 2024

 

 

ਖ਼ਾਸ ਖਬਰਾਂ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ ਸਾਡੀ ਸੋਚ ਹਰੀ ਭਰੀ ਵੋਟ- ਜਨਰਲ ਅਬਜ਼ਰਵਰ ਨੇ ਸਬ ਡਵੀਜ਼ਨ ਪੱਧਰ 'ਤੇ ਗ੍ਰੀਨ ਕਲੱਬਾਂ ਦੇ ਗਠਨ 'ਤੇ ਜ਼ੋਰ ਦਿੱਤਾ ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ ਚੋਣ ਪ੍ਰਚਾਰ ਦੀ ਮੰਜੂਰੀ ਲੈਣ ਲਈ ਸੁਵਿਧਾ ਕੇਂਦਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ – ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ

 

ਫਾਰਮੇਸੀ ਕਾਲਜ ਬੇਲਾ ਨੇ ਸਾਲ 2024 ਸਕੰਲਪ ਪੱਤਰ ਜਾਰੀ ਕੀਤਾ

Pharmacy College Bela

Web Admin

Web Admin

5 Dariya News

ਬੇਲਾ , 03 Jan 2024

ਦੇਸ ਅਤੇ ਪੰਜਾਬ ਦੀ ਜਾਣੀ-ਮਾਣੀ ਫਾਰਮੇਸੀ ਸੰਸਥਾ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ,  ਬੇਲਾ ਨੇ ਸਾਲ 2024 ਸਕੰਲਪ ਪੱਤਰ ਜਾਰੀ ਕੀਤਾ। ਕਾਲਜ ਦੇ ਡਾਇਰੈਕਟਰ ਡਾ. ਸ਼ੈਲੇਸ਼ ਸ਼ਰਮਾ ਨੇ ਦੱਸਿਆ ਕਿ ਸਕੰਪਲ ਪੱਤਰ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਬਹੁਮੁੱਖੀ ਵਿਕਾਸ, ਊਰਜਾ, ਵਾਤਾਵਰਨ ਵਿਕਾਸ ਭਾਰਤ NEP 2020 ਲਾਗੂ ਕਰਨ ਆਦਿ ਸਕੰਪਲ ਲਏ ਗਏ ਅਤੇ ਸਕੰਲਪ ਪਾਤਰ ਵਿੱਚ ਲਿਖੇ ਕਾਲਜ ਦੀ ਅਕਾਦਮਿਕ ਤੇ ਰਿਸਾਰਚ ਨੂੰ ਉਤਸ਼ਾਹਿਤ ਕਰਨ ਲਈ ਸਾਰੇ ਵਿਭਾਗਾਂ ਦੇ ਪ੍ਰਮੁੱਖਾਂ ਨੇ ਪੂਰਨ ਵਿਸ਼ਵਾਸ ਤਹਿਤ ਕਿਹਾ ਕਿ ਸਾਲ ਦੇ ਅੰਤ ਤੱਕ ਕਾਲਜ ਵੱਲੋਂ ਲਏ ਗਏ 24 ਸਕੰਲਪਾਂ ਨੂੰ ਪੂਰਨ ਕਰਨ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਪੂਰਾ ਯੋਗਦਾਨ ਦਿੱਤਾ ਜਾਵੇਗਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕਿਹਾ ਕਿ ਜੋ ਵੀ ਸਕੰਲਪ ਨੂੰ ਪੂਰਾ ਕਰਨ ਲਈ ਹਰ ਲੋੜ ਨੂੰ ਪੂਰਾ ਕੀਤਾ ਜਾਵੇਗਾ।

 

Tags: Bela Pharmacy College , Amar Shaheed Baba Ajit Singh Jujhar Singh Memorial College of Pharmacy , Bela , College of Pharmacy BELA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD